ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰੋਮੀਆਂ 2:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਹ ਹਰੇਕ ਨੂੰ ਉਸ ਦੇ ਕੰਮਾਂ ਦਾ ਫਲ ਦੇਵੇਗਾ:+ 7 ਉਨ੍ਹਾਂ ਲੋਕਾਂ ਨੂੰ ਹਮੇਸ਼ਾ ਦੀ ਜ਼ਿੰਦਗੀ ਜਿਹੜੇ ਮਹਿਮਾ, ਆਦਰ ਅਤੇ ਅਵਿਨਾਸ਼ੀ ਸਰੀਰ+ ਪਾਉਣ ਲਈ ਚੰਗੇ ਕੰਮਾਂ ਵਿਚ ਲੱਗੇ ਰਹਿੰਦੇ ਹਨ;

  • 2 ਤਿਮੋਥਿਉਸ 4:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਮੈਂ ਚੰਗੀ ਲੜਾਈ ਲੜੀ ਹੈ,+ ਮੈਂ ਆਪਣੀ ਦੌੜ ਪੂਰੀ ਕਰ ਲਈ ਹੈ,+ ਮੈਂ ਮਸੀਹੀ ਸਿੱਖਿਆਵਾਂ ਉੱਤੇ ਪੂਰੀ ਤਰ੍ਹਾਂ ਚੱਲਿਆ ਹਾਂ। 8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

  • ਯਾਕੂਬ 1:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਖ਼ੁਸ਼ ਹੈ ਉਹ ਇਨਸਾਨ ਜਿਹੜਾ ਅਜ਼ਮਾਇਸ਼ਾਂ ਸਹਿੰਦਾ ਰਹਿੰਦਾ ਹੈ+ ਕਿਉਂਕਿ ਖਰਾ ਸਾਬਤ ਹੋਣ ਤੋਂ ਬਾਅਦ ਉਸ ਨੂੰ ਜ਼ਿੰਦਗੀ ਦਾ ਇਨਾਮ* ਮਿਲੇਗਾ+ ਜੋ ਯਹੋਵਾਹ* ਨੇ ਉਨ੍ਹਾਂ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਜਿਹੜੇ ਉਸ ਨੂੰ ਹਮੇਸ਼ਾ ਪਿਆਰ ਕਰਦੇ ਹਨ।+

  • ਪ੍ਰਕਾਸ਼ ਦੀ ਕਿਤਾਬ 20:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਫਿਰ ਮੈਂ ਸਿੰਘਾਸਣ ਦੇਖੇ ਅਤੇ ਜਿਹੜੇ ਉਨ੍ਹਾਂ ਉੱਤੇ ਬੈਠੇ ਹੋਏ ਸਨ, ਉਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਜੀ ਹਾਂ, ਮੈਂ ਉਨ੍ਹਾਂ ਨੂੰ ਦੇਖਿਆ ਜਿਹੜੇ ਯਿਸੂ ਮਸੀਹ ਬਾਰੇ ਗਵਾਹੀ ਦੇਣ ਕਰਕੇ ਅਤੇ ਪਰਮੇਸ਼ੁਰ ਦਾ ਪ੍ਰਚਾਰ ਕਰਨ ਕਰਕੇ ਵੱਢੇ* ਗਏ ਸਨ। ਉਨ੍ਹਾਂ ਨੇ ਵਹਿਸ਼ੀ ਦਰਿੰਦੇ ਜਾਂ ਉਸ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਨਾ ਹੀ ਆਪਣੇ ਮੱਥੇ ਉੱਤੇ ਅਤੇ ਆਪਣੇ ਹੱਥ ਉੱਤੇ ਉਸ ਦਾ ਨਿਸ਼ਾਨ ਲਗਵਾਇਆ ਸੀ।+ ਉਹ ਜੀਉਂਦੇ ਹੋ ਗਏ ਅਤੇ ਉਨ੍ਹਾਂ ਨੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕੀਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ