ਪ੍ਰਕਾਸ਼ ਦੀ ਕਿਤਾਬ 20:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+ ਪ੍ਰਕਾਸ਼ ਦੀ ਕਿਤਾਬ 20:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 “ਮੌਤ” ਅਤੇ “ਕਬਰ”* ਨੂੰ ਅੱਗ ਦੀ ਝੀਲ ਵਿਚ ਸੁੱਟ ਦਿੱਤਾ ਗਿਆ।+ ਅੱਗ ਦੀ ਝੀਲ+ ਦਾ ਮਤਲਬ ਹੈ ਦੂਸਰੀ ਮੌਤ।+ ਪ੍ਰਕਾਸ਼ ਦੀ ਕਿਤਾਬ 21:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਡਰਪੋਕਾਂ, ਅਵਿਸ਼ਵਾਸੀਆਂ,+ ਗੰਦੇ ਅਤੇ ਨੀਚ ਕੰਮ ਕਰਨ ਵਾਲਿਆਂ, ਖ਼ੂਨੀਆਂ,+ ਹਰਾਮਕਾਰਾਂ,*+ ਜਾਦੂ-ਟੂਣਾ ਕਰਨ ਵਾਲਿਆਂ, ਮੂਰਤੀ-ਪੂਜਕਾਂ ਅਤੇ ਸਾਰੇ ਝੂਠਿਆਂ+ ਦਾ ਹਿੱਸਾ ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਹੋਵੇਗਾ।+ ਇਸ ਦਾ ਮਤਲਬ ਹੈ ਦੂਸਰੀ ਮੌਤ।”*+
6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+
8 ਪਰ ਡਰਪੋਕਾਂ, ਅਵਿਸ਼ਵਾਸੀਆਂ,+ ਗੰਦੇ ਅਤੇ ਨੀਚ ਕੰਮ ਕਰਨ ਵਾਲਿਆਂ, ਖ਼ੂਨੀਆਂ,+ ਹਰਾਮਕਾਰਾਂ,*+ ਜਾਦੂ-ਟੂਣਾ ਕਰਨ ਵਾਲਿਆਂ, ਮੂਰਤੀ-ਪੂਜਕਾਂ ਅਤੇ ਸਾਰੇ ਝੂਠਿਆਂ+ ਦਾ ਹਿੱਸਾ ਗੰਧਕ* ਨਾਲ ਬਲ਼ਦੀ ਅੱਗ ਦੀ ਝੀਲ ਵਿਚ ਹੋਵੇਗਾ।+ ਇਸ ਦਾ ਮਤਲਬ ਹੈ ਦੂਸਰੀ ਮੌਤ।”*+