ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • nwt ਸਫ਼ਾ 26 - ਸਫ਼ਾ 27
  • ਸਵਾਲ 15: ਤੁਸੀਂ ਜ਼ਿੰਦਗੀ ਵਿਚ ਖ਼ੁਸ਼ੀ ਕਿਵੇਂ ਪਾ ਸਕਦੇ ਹੋ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਸਵਾਲ 15: ਤੁਸੀਂ ਜ਼ਿੰਦਗੀ ਵਿਚ ਖ਼ੁਸ਼ੀ ਕਿਵੇਂ ਪਾ ਸਕਦੇ ਹੋ?
  • ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
ਸਵਾਲ 15: ਤੁਸੀਂ ਜ਼ਿੰਦਗੀ ਵਿਚ ਖ਼ੁਸ਼ੀ ਕਿਵੇਂ ਪਾ ਸਕਦੇ ਹੋ?

ਸਵਾਲ 15

ਤੁਸੀਂ ਜ਼ਿੰਦਗੀ ਵਿਚ ਖ਼ੁਸ਼ੀ ਕਿਵੇਂ ਪਾ ਸਕਦੇ ਹੋ?

ਇਕ ਧੀ ਖ਼ੁਸ਼ੀ-ਖ਼ੁਸ਼ੀ ਆਪਣੇ ਪਿਤਾ ਲਈ ਉਹ ਤਸਵੀਰ ਲਿਆਉਂਦੀ ਹੈ ਜੋ ਉਸ ਨੇ ਆਪ ਬਣਾਈ ਹੈ

“ਜਿਸ ਘਰ ਵਿਚ ਵੈਰ ਹੋਵੇ, ਉੱਥੇ ਵਧੀਆ ਤੋਂ ਵਧੀਆ ਮੀਟ ਖਾਣ ਨਾਲੋਂ ਉਸ ਘਰ ਵਿਚ ਸਾਗ-ਸਬਜ਼ੀ ਖਾਣੀ ਚੰਗੀ ਹੈ ਜਿੱਥੇ ਪਿਆਰ ਹੋਵੇ।”

ਕਹਾਉਤਾਂ 15:17

“ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ, ਜੋ ਤੈਨੂੰ ਤੇਰੇ ਫ਼ਾਇਦੇ ਲਈ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ ਜਿਸ ਰਾਹ ਤੈਨੂੰ ਜਾਣਾ ਚਾਹੀਦਾ ਹੈ।”

ਯਸਾਯਾਹ 48:17

“ਖ਼ੁਸ਼ ਹਨ ਜਿਹੜੇ ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।”

ਮੱਤੀ 5:3

“ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”

ਮੱਤੀ 22:39

“ਜਿਸ ਤਰ੍ਹਾਂ ਤੁਸੀਂ ਆਪ ਚਾਹੁੰਦੇ ਹੋ ਕਿ ਦੂਸਰੇ ਤੁਹਾਡੇ ਨਾਲ ਪੇਸ਼ ਆਉਣ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਪੇਸ਼ ਆਓ।”

ਲੂਕਾ 6:31

“ਧੰਨ ਉਹ ਹਨ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਇਸ ਅਨੁਸਾਰ ਚੱਲਦੇ ਹਨ!”

ਲੂਕਾ 11:28

“ਭਾਵੇਂ ਕਿਸੇ ਇਨਸਾਨ ਕੋਲ ਜਿੰਨੀਆਂ ਮਰਜ਼ੀ ਚੀਜ਼ਾਂ ਹੋਣ, ਪਰ ਉਸ ਦੀ ਜ਼ਿੰਦਗੀ ਇਨ੍ਹਾਂ ਚੀਜ਼ਾਂ ਉੱਤੇ ਨਿਰਭਰ ਨਹੀਂ ਕਰਦੀ।”

ਲੂਕਾ 12:15

“ਜੇ ਸਾਡੇ ਕੋਲ ਰੋਟੀ ਅਤੇ ਕੱਪੜਾ ਹੈ, ਤਾਂ ਸਾਨੂੰ ਇਸ ਵਿਚ ਸੰਤੁਸ਼ਟ ਰਹਿਣਾ ਚਾਹੀਦਾ ਹੈ।”

1 ਤਿਮੋਥਿਉਸ 6:8

“ਲੈਣ ਨਾਲੋਂ ਦੇਣ ਵਿਚ ਜ਼ਿਆਦਾ ਖ਼ੁਸ਼ੀ ਮਿਲਦੀ ਹੈ।”

ਰਸੂਲਾਂ ਦੇ ਕੰਮ 20:35

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ