ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • w10 7/15 ਸਫ਼ੇ 1-2
  • ਵਿਸ਼ਾ-ਸੂਚੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਵਿਸ਼ਾ-ਸੂਚੀ
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
  • ਸਿਰਲੇਖ
  • ਅਧਿਐਨ ਵਾਸਤੇ ਲੇਖ
  • ਅਧਿਐਨ ਲੇਖਾਂ ਦਾ ਉਦੇਸ਼
  • ਹੋਰ ਲੇਖ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
w10 7/15 ਸਫ਼ੇ 1-2

ਵਿਸ਼ਾ-ਸੂਚੀ

15 ਜੁਲਾਈ 2010

ਸਟੱਡੀ ਐਡੀਸ਼ਨ

ਅਧਿਐਨ ਵਾਸਤੇ ਲੇਖ

ਅਗਸਤ 30–ਸਤੰਬਰ 5

ਯਹੋਵਾਹ ਦਾ ਦਿਨ ਕੀ ਪ੍ਰਗਟ ਕਰੇਗਾ?

ਸਫ਼ਾ 3

ਗੀਤ: 23 (187), 29 (222)

ਸਤੰਬਰ 6-12

‘ਤੁਹਾਨੂੰ ਕੇਹੋ ਜੇਹੇ ਇਨਸਾਨ ਹੋਣਾ ਚਾਹੀਦਾ ਹੈ?’

ਸਫ਼ਾ 7

ਗੀਤ: 8 (51), 4 (37)

ਸਤੰਬਰ 13-19

ਵਧ-ਚੜ੍ਹ ਕੇ ਵਾਢੀ ਦਾ ਵੱਡਾ ਕੰਮ ਕਰੋ

ਸਫ਼ਾ 16

ਗੀਤ: 3 (32), 6 (43)

ਸਤੰਬਰ 20-26

‘ਪਵਿੱਤਰ ਸ਼ਕਤੀ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦੀ ਹੈ’

ਸਫ਼ਾ 20

ਗੀਤ: 19 (143), 7 (46)

ਅਧਿਐਨ ਲੇਖਾਂ ਦਾ ਉਦੇਸ਼

ਅਧਿਐਨ ਲੇਖ 1, 2 ਸਫ਼ੇ 3-11

ਪਤਰਸ ਰਸੂਲ ਨੇ ਆਪਣੀ ਦੂਜੀ ਚਿੱਠੀ ਵਿਚ ਅੰਤ ਦੇ ਸਮੇਂ ਵਿਚ ਜੀ ਰਹੇ ਮਸੀਹੀਆਂ ਲਈ ਗਹਿਰੀ ਚਿੰਤਾ ਪ੍ਰਗਟ ਕੀਤੀ। ਇਹ ਦੋ ਲੇਖ ਯਹੋਵਾਹ ਦੇ ਦਿਨ ਨੂੰ ਧਿਆਨ ਵਿਚ ਰੱਖਣ ਵਿਚ ਸਾਡੀ ਮਦਦ ਕਰਨਗੇ। ਅਸੀਂ ਦੇਖਾਂਗੇ ਕਿ ਯਹੋਵਾਹ ਦੇ ਮਹਾਨ ਦਿਨ ਵਾਸਤੇ ਤਿਆਰ ਰਹਿਣ ਲਈ ਸਾਨੂੰ ਕਿਨ੍ਹਾਂ ਕੰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਕਿਹੜੇ ਕੰਮ ਕਰਨੇ ਚਾਹੀਦੇ ਹਨ।

ਅਧਿਐਨ ਲੇਖ 3 ਸਫ਼ੇ 16-20

ਅਸੀਂ ਉਸ ਸਮੇਂ ਵਿਚ ਜੀ ਰਹੇ ਹਾਂ ਜਦੋਂ ਵਾਢੀ ਦਾ ਵੱਡਾ ਕੰਮ ਹੋ ਰਿਹਾ ਹੈ। ਪ੍ਰਚਾਰ ਦੇ ਕੰਮ ਵਿਚ ਪੂਰਾ ਹਿੱਸਾ ਲੈਣ ਲਈ ਸਾਡੇ ਵਿਚ ਕਿਹੜੇ ਗੁਣ ਹੋਣੇ ਜ਼ਰੂਰੀ ਹਨ? ਔਖੇ ਹਾਲਾਤਾਂ ਵਿਚ ਵੀ ਅਸੀਂ ਕਿਵੇਂ ਮਿਹਨਤੀ ਬਣ ਸਕਦੇ ਹਾਂ? ਇਹ ਲੇਖ ਇਨ੍ਹਾਂ ਸਵਾਲਾਂ ਦੇ ਜਵਾਬ ਦੇਵੇਗਾ।

ਅਧਿਐਨ ਲੇਖ 4 ਸਫ਼ੇ 20-24

ਇਹ ਲੇਖ ਦੱਸਦਾ ਹੈ ਕਿ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਉਸ ਦੇ ਬਚਨ ਨੂੰ ਸਮਝਣ ਵਿਚ ਸਾਡੀ ਮਦਦ ਕਰਨ ਲਈ ਜੋ ਭੂਮਿਕਾ ਨਿਭਾਉਂਦੀ ਹੈ, ਉਸ ਤੋਂ ਪੂਰਾ-ਪੂਰਾ ਫ਼ਾਇਦਾ ਉਠਾਉਣ ਲਈ ਅਸੀਂ ਕੀ ਕਰ ਸਕਦੇ ਹਾਂ।

ਹੋਰ ਲੇਖ

“ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ” 12

ਆਪਣੇ ਬੱਚਿਆਂ ਵਿਚ ਪੜ੍ਹਨ ਅਤੇ ਅਧਿਐਨ ਕਰਨ ਦਾ ਸ਼ੌਕ ਪੈਦਾ ਕਰੋ 25

‘ਸਿੱਖਿਆ ਦੇਣ ਵਿੱਚ ਲੱਗਾ ਰਹੀਂ’ 29

ਤਿਆਰ ਰਹਿਣ ਨਾਲ ਚੰਗੇ ਨਤੀਜੇ ਨਿਕਲਦੇ 32

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ