ਵਿਸ਼ਾ-ਸੂਚੀ
3 ਜੀਵਨੀ—ਦੇਣ ਵਿਚ ਮੈਨੂੰ ਖ਼ੁਸ਼ੀ ਮਿਲੀ
26 ਸਤੰਬਰ 2016–2 ਅਕਤੂਬਰ 2016
8 ਯਹੋਵਾਹ ਨੇ ਵਿਆਹ ਦੀ ਸ਼ੁਰੂਆਤ ਕਿਉਂ ਕੀਤੀ?
3-9 ਅਕਤੂਬਰ 2016
13 ਆਪਣੀ ਵਿਆਹੁਤਾ ਜ਼ਿੰਦਗੀ ਸਫ਼ਲ ਬਣਾਓ
ਪਹਿਲੇ ਲੇਖ ਵਿਚ ਚਰਚਾ ਕੀਤੀ ਜਾਵੇਗੀ ਕਿ ਵਿਆਹ ਦੀ ਸ਼ੁਰੂਆਤ ਕਿਉਂ ਕੀਤੀ ਗਈ, ਮੂਸਾ ਦੇ ਕਾਨੂੰਨ ਵਿਚ ਵਿਆਹ ਬਾਰੇ ਕਿਹੜੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ ਅਤੇ ਯਿਸੂ ਨੇ ਵਿਆਹ ਬਾਰੇ ਕਿਹੜੇ ਅਸੂਲ ਦੱਸੇ ਸਨ। ਦੂਜੇ ਲੇਖ ਵਿਚ ਚਰਚਾ ਕੀਤੀ ਜਾਵੇਗੀ ਕਿ ਪਤੀ-ਪਤਨੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਬਾਈਬਲ ਕੀ ਦੱਸਦੀ ਹੈ।
18 ਸੋਨੇ ਨਾਲੋਂ ਵੀ ਕੀਮਤੀ ਚੀਜ਼ ਦੀ ਭਾਲ ਕਰੋ
10-16 ਅਕਤੂਬਰ 2016
20 ਕੀ ਤੁਹਾਨੂੰ ਲੱਗਦਾ ਹੈ ਕਿ ਤੁਹਾਨੂੰ ਸੱਚਾਈ ਵਿਚ ਤਰੱਕੀ ਕਰਨ ਦੀ ਲੋੜ ਹੈ?
17-23 ਅਕਤੂਬਰ 2016
25 ਕੀ ਤੁਹਾਨੂੰ ਲੱਗਦਾ ਹੈ ਕਿ ਹੋਰਨਾਂ ਨੂੰ ਸਿਖਲਾਈ ਦੇਣ ਦੀ ਲੋੜ ਹੈ?
ਅਸੀਂ ਖ਼ੁਸ਼ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਸੱਚਾਈ ਵਿਚ ਆ ਰਹੇ ਹਨ। ਪਰ ਵਧਦੇ ਕੰਮ ਕਰਕੇ ਯਹੋਵਾਹ ਦੇ ਸੰਗਠਨ ਵਿਚ ਜ਼ਿੰਮੇਵਾਰੀਆਂ ਵਧ ਰਹੀਆਂ ਹਨ। ਕੀ ਤੁਸੀਂ ਕਦੇ ਸੋਚਿਆ ਕਿ ਤੁਸੀਂ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਕਿਵੇਂ ਪੂਰਾ ਕਰ ਸਕਦੇ ਹੋ? ਖ਼ੁਦ ਸੱਚਾਈ ਵਿਚ ਤਰੱਕੀ ਕਰਨ ਦੇ ਨਾਲ-ਨਾਲ ਅਸੀਂ ਆਪਣੇ ਵਿਦਿਆਰਥੀਆਂ ਦੀ ਤਰੱਕੀ ਕਰਨ ਵਿਚ ਕਿਵੇਂ ਮਦਦ ਕਰ ਸਕਦੇ ਹਾਂ? ਦੂਜਿਆਂ ਨੂੰ ਸਿਖਲਾਈ ਦੇਣ ਦੀ ਲੋੜ ਕਿਉਂ ਹੈ? ਇਨ੍ਹਾਂ ਲੇਖਾਂ ਵਿਚ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।