ਜਾਣ-ਪਛਾਣ
ਤੁਹਾਡਾ ਭਵਿੱਖ ਕਿਹੋ ਜਿਹਾ ਹੋਵੇਗਾ?
ਕੀ ਤੁਸੀਂ ਕਦੇ ਸੋਚਿਆ ਕਿ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਭਵਿੱਖ ਕਿਹੋ ਜਿਹਾ ਹੋਵੇਗਾ? ਬਾਈਬਲ ਕਹਿੰਦੀ ਹੈ:
“ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।”—ਜ਼ਬੂਰ 37:29.
ਪਹਿਰਾਬੁਰਜ ਦਾ ਇਹ ਅੰਕ ਤੁਹਾਡੀ ਇਹ ਗੱਲ ਸਮਝਣ ਵਿਚ ਮਦਦ ਕਰੇਗਾ ਕਿ ਪਰਮੇਸ਼ੁਰ ਨੇ ਧਰਤੀ ਤੇ ਮਨੁੱਖਜਾਤੀ ਲਈ ਸ਼ਾਨਦਾਰ ਮਕਸਦ ਰੱਖਿਆ ਹੈ ਅਤੇ ਇਸ ਤੋਂ ਫ਼ਾਇਦਾ ਪਾਉਣ ਲਈ ਤੁਹਾਨੂੰ ਕੀ ਕਰਨ ਦੀ ਲੋੜ ਹੈ।