ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • wp19 ਨੰ. 3 ਸਫ਼ਾ 16
  • ਕੀ ਮਰ ਚੁੱਕੇ ਲੋਕਾਂ ਲਈ ਕੋਈ ਉਮੀਦ ਹੈ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਕੀ ਮਰ ਚੁੱਕੇ ਲੋਕਾਂ ਲਈ ਕੋਈ ਉਮੀਦ ਹੈ?
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
  • ਸਿਰਲੇਖ
  • ਮਿਲਦੀ-ਜੁਲਦੀ ਜਾਣਕਾਰੀ
  • ਧਿਆਨ ਦਿਓ ਕਿ ਬਾਈਬਲ ਕੀ ਕਹਿੰਦੀ ਹੈ:
  • ਜੀ ਉਠਾਏ ਜਾਣ ਦੀ ਪੱਕੀ ਉਮੀਦ!
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2000
  • ਤੁਹਾਡੇ ਆਪਣਿਆਂ ਨੂੰ ਜੀਉਂਦਾ ਕੀਤਾ ਜਾਵੇਗਾ!
    ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
  • ਮਰੇ ਹੋਏ ਜ਼ਰੂਰ ਜੀਉਂਦੇ ਹੋਣਗੇ!
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2020
  • ਜੀ ਉਠਾਏ ਜਾਣ ਦੀ ਉਮੀਦ ਰਾਹੀਂ ਹਿੰਮਤ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2000
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
wp19 ਨੰ. 3 ਸਫ਼ਾ 16

ਕੀ ਮਰ ਚੁੱਕੇ ਲੋਕਾਂ ਲਈ ਕੋਈ ਉਮੀਦ ਹੈ?

ਇਕ ਵਿਗਿਆਨੀ ਜਿਸ ਦਾ ਜ਼ਿਕਰ ਪਹਿਲਾਂ ਕੀਤਾ ਗਿਆ ਸੀ, ਉਹ ਪਹਿਲੇ ਲੇਖ ਵਿਚ ਦਿਖਾਏ ਬਜ਼ੁਰਗ ਜੋੜੇ ਦੀ ਤਸਵੀਰ ਦੇਖਦਾ ਹੋਇਆ

ਮੌਤ ਦਾ ਅਸਰ ਸਾਰਿਆਂ ʼਤੇ ਪੈਂਦਾ ਹੈ, ਪਰ ਕੀ ਮੌਤ ਹੋਣ ʼਤੇ ਸਭ ਕੁਝ ਖ਼ਤਮ ਹੋ ਜਾਂਦਾ ਹੈ? ਕੀ ਮਰ ਚੁੱਕੇ ਲੋਕਾਂ ਨੂੰ ਭੁਲਾਇਆ ਜਾ ਚੁੱਕਾ ਹੈ? ਕੀ ਉਨ੍ਹਾਂ ਲਈ ਕੋਈ ਉਮੀਦ ਹੈ?

ਧਿਆਨ ਦਿਓ ਕਿ ਬਾਈਬਲ ਕੀ ਕਹਿੰਦੀ ਹੈ:

ਮਰ ਚੁੱਕੇ ਲੋਕਾਂ ਨੂੰ ਭੁਲਾਇਆ ਨਹੀਂ ਗਿਆ ਹੈ

“ਕਬਰਾਂ ਵਿਚ ਪਏ ਸਾਰੇ ਲੋਕ . . . ਬਾਹਰ ਨਿਕਲ ਆਉਣਗੇ।”—ਯੂਹੰਨਾ 5:28, 29.

ਰੱਬ ਮਰ ਚੁੱਕੇ ਲੋਕਾਂ ਨੂੰ ਯਾਦ ਰੱਖਦਾ ਹੈ ਅਤੇ ਉਨ੍ਹਾਂ ਨੂੰ ਫਿਰ ਤੋਂ ਜੀਉਂਦਾ ਕਰੇਗਾ।

ਮਰ ਚੁੱਕੇ ਲੋਕਾਂ ਨੂੰ ਧਰਤੀ ʼਤੇ ਜੀਉਂਦਾ ਕੀਤਾ ਜਾਵੇਗਾ

“ਪਰਮੇਸ਼ੁਰ ਮਰ ਚੁੱਕੇ ਧਰਮੀ ਅਤੇ ਕੁਧਰਮੀ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।”—ਰਸੂਲਾਂ ਦੇ ਕੰਮ 24:15.

ਲੱਖਾਂ-ਕਰੋੜਾਂ ਲੋਕਾਂ ਨੂੰ ਜੀਉਂਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਧਰਤੀ ʼਤੇ ਸ਼ਾਂਤੀ ਨਾਲ ਹਮੇਸ਼ਾ ਜੀਉਂਦੇ ਰਹਿਣ ਦੀ ਆਸ ਹੋਵੇਗੀ।

ਅਸੀਂ ਯਕੀਨ ਕਰ ਸਕਦੇ ਹਾਂ ਕਿ ਮਰ ਚੁੱਕੇ ਲੋਕਾਂ ਨੂੰ ਜੀਉਂਦਾ ਕੀਤਾ ਜਾਵੇਗਾ

“[ਰੱਬ] ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ।”—ਜ਼ਬੂਰਾਂ ਦੀ ਪੋਥੀ 147:4.

ਉਹ ਸਾਰੇ ਤਾਰਿਆਂ ਨੂੰ ਉਨ੍ਹਾਂ ਦੇ ਨਾਂ ਤੋਂ ਬੁਲਾਉਂਦਾ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਸੌਖਿਆਂ ਹੀ ਯਾਦ ਰੱਖ ਸਕਦਾ ਹੈ ਜਿਨ੍ਹਾਂ ਨੂੰ ਉਹ ਜੀਉਂਦਾ ਕਰੇਗਾ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ