ਘੋਸ਼ਣਾਵਾਂ
◼ ਸਾਹਿੱਤ ਪੇਸ਼ਕਸ਼ ਜੁਲਾਈ ਅਤੇ ਅਗਸਤ: ਨਿਮਨਲਿਖਿਤ 32-ਸਫ਼ੇ ਵਾਲੀਆਂ ਵੱਡੀਆਂ ਪੁਸਤਿਕਾਵਾਂ ਵਿੱਚੋਂ ਕਿਸੇ ਇਕ ਨੂੰ 5 ਰੁਪਏ ਦੇ ਚੰਦੇ ਤੇ ਪੇਸ਼ ਕੀਤਾ ਜਾ ਸਕਦਾ ਹੈ: ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਧਰਤੀ ਉਤੇ ਸਦਾ ਦੇ ਜੀਵਨ ਦਾ ਅਨੰਦ ਮਾਣੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਈਸ਼ਵਰੀ ਨਾਂ ਜੋ ਸਦਾ ਦੇ ਲਈ ਕਾਇਮ ਰਹੇਗਾ (ਅੰਗ੍ਰੇਜ਼ੀ), ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਅਤੇ ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ। ਸਤੰਬਰ: ਪੁਸਤਕ, ਆਪਣਾ ਪਰਿਵਾਰਕ ਜੀਵਨ ਸੁਖੀ ਬਣਾਉਣਾ, 15 ਰੁਪਏ ਦੇ ਚੰਦੇ ਤੇ। ਵਿਕਲਪਕ ਪੇਸ਼ਕਸ਼ ਵਜੋਂ, ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ ਜਾਂ ਜੀਵਨ—ਇਹ ਇੱਥੇ ਕਿਵੇਂ ਆਇਆ? ਕ੍ਰਮ-ਵਿਕਾਸ ਦੁਆਰਾ ਜਾਂ ਸ੍ਰਿਸ਼ਟੀ ਦੁਆਰਾ? (ਅੰਗ੍ਰੇਜ਼ੀ), ਪੁਸਤਕ 25 ਰੁਪਏ (ਵੱਡੀ ਪੁਸਤਕ 45 ਰੁਪਏ) ਦੇ ਚੰਦੇ ਤੇ ਪੇਸ਼ ਕੀਤੀ ਜਾ ਸਕਦੀ ਹੈ। ਅਕਤੂਬਰ: ਪਹਿਰਾਬੁਰਜ ਜਾਂ ਅਵੇਕ! ਦੀ ਸਬਸਕ੍ਰਿਪਸ਼ਨ।
◼ ਸਤੰਬਰ 1, 1996 ਤੋਂ, ਨਿਮਨਲਿਖਿਤ ਨਵੇਂ ਮੁੱਲ ਲਾਗੂ ਕੀਤੇ ਜਾਣਗੇ:
ਪਾਇਨੀਅਰ - ਕਲੀ./ਪਬਲਿਕ
32-ਸਫ਼ੇ ਪੁਸਤਿਕਾਵਾਂ 1.00 - 1.00
192-ਸਫ਼ੇ ਕਿਤਾਬਾਂ 12.00 - 20.00
ਯੀਅਰ ਬੁੱਕ 20.00 - 30.00
ਸਾਰਾ ਸ਼ਾਸਤਰ ਪ੍ਰੇਰਿਤ 40.00 - 50.00
ਆਪਣੀ ਸੇਵਕਾਈ ਨੂੰ ਸੰਪੰਨ ਕਰਨ ਲਈ ਸੰਗਠਿਤ 20.00 - 20.00
ਸਾਰੇ ਟ੍ਰੈਕਟ (ਪ੍ਰਤਿ 100) 15.00 - 15.00
◼ ਨਵੇਂ ਪ੍ਰਕਾਸ਼ਨ ਉਪਲਬਧ:
ਕੀ ਇਹ ਸੰਸਾਰ ਬਚੇਗਾ? (ਟ੍ਰੈਕਟ ਨੰ. 19), ਦਿਲਗਿਰੇ ਵਿਅਕਤੀਆਂ ਲਈ ਦਿਲਾਸਾ (ਟ੍ਰੈਕਟ ਨੰ. 20), ਪਰਾਦੀਸ ਨੂੰ ਜਾਂਦੇ ਰਾਹ ਨੂੰ ਕਿਵੇਂ ਭਾਲੀਏ (ਮੁਸਲਮਾਨਾਂ ਲਈ ਟ੍ਰੈਕਟ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?—ਉਰਦੂ
ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ—ਪੰਜਾਬੀ
ਪਹਿਰਾਬੁਰਜ ਅਤੇ ਅਵੇਕ! ਦੇ 1995 ਜਿਲਦਬੱਧ ਖੰਡ—ਅੰਗ੍ਰੇਜ਼ੀ