ਘੋਸ਼ਣਾਵਾਂ
◼ ਸਾਹਿੱਤ ਪੇਸ਼ਕਸ਼ ਜੂਨ: ਪੁਸਤਕ, ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ, ਜਾਂ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ। ਵਿਕਲਪਕ ਵਜੋਂ, ਸੂਚੀਬੱਧ ਕੀਤੀਆਂ ਗਈਆਂ ਅੱਧੀ-ਕੀਮਤ ਜਾਂ ਖ਼ਾਸ-ਕੀਮਤ ਪੁਸਤਕਾਂ ਵਿੱਚੋਂ ਕੋਈ ਵੀ 192 ਸਫ਼ਿਆਂ ਵਾਲੀ ਪੁਰਾਣੀ ਪੁਸਤਕ। ਸੂਚਨਾ: ਸਰਬ ਮਹਾਨ ਮਨੁੱਖ ਜਾਂ ਸਦਾ ਦੇ ਲਈ ਜੀਉਂਦੇ ਰਹਿਣਾ (ਵੱਡੀ) ਪੁਸਤਕ ਲਈ ਚੰਦਾ 20 ਰੁਪਏ ਹੈ (ਪਾਇਨੀਅਰਾਂ ਲਈ ਕੀਮਤ: 15 ਰੁਪਏ)। ਸਦਾ ਦੇ ਲਈ ਜੀਉਂਦੇ ਰਹਿਣਾ (ਛੋਟੀ) ਪੁਸਤਕ ਨੂੰ 15 ਰੁਪਏ ਲਈ ਪੇਸ਼ ਕੀਤਾ ਜਾ ਸਕਦਾ ਹੈ (ਪਾਇਨੀਅਰਾਂ ਲਈ ਕੀਮਤ: 10 ਰੁਪਏ)। ਜੁਲਾਈ ਅਤੇ ਅਗਸਤ: ਨਿਮਨਲਿਖਿਤ 32 ਸਫ਼ਿਆਂ ਵਾਲੀਆਂ ਵੱਡੀਆਂ ਪੁਸਤਿਕਾਵਾਂ ਵਿੱਚੋਂ ਕਿਸੇ ਇਕ ਨੂੰ 6 ਰੁਪਏ ਦੇ ਚੰਦੇ ਤੇ ਪੇਸ਼ ਕੀਤਾ ਜਾ ਸਕਦਾ ਹੈ: ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਈਸ਼ਵਰੀ ਨਾਂ ਜੋ ਸਦਾ ਦੇ ਲਈ ਕਾਇਮ ਰਹੇਗਾ (ਅੰਗ੍ਰੇਜ਼ੀ), ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਹਿੰਦੀ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਤਮਾਮ ਲੋਕਾਂ ਲਈ ਇਕ ਪੁਸਤਕ, ਧਰਤੀ ਉਤੇ ਸਦਾ ਦੇ ਜੀਵਨ ਦਾ ਅਨੰਦ ਮਾਣੋ!, ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ, ਅਤੇ “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ।” ਜਿੱਥੇ ਉਪਯੁਕਤ ਹੋਵੇ ਉੱਥੇ ਵੱਡੀਆਂ ਪੁਸਤਿਕਾਵਾਂ ਕੀ ਕਦੇ ਯੁੱਧ ਰਹਿਤ ਸੰਸਾਰ ਹੋਵੇਗਾ? (ਅੰਗ੍ਰੇਜ਼ੀ) ਅਤੇ ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ? (ਅੰਗ੍ਰੇਜ਼ੀ) ਪੇਸ਼ ਕੀਤੀਆਂ ਜਾ ਸਕਦੀਆਂ ਹਨ। ਸਤੰਬਰ: ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਵਿਕਲਪਕ ਪੇਸ਼ਕਸ਼ ਵਜੋਂ, ਸ੍ਰਿਸ਼ਟੀ (ਅੰਗ੍ਰੇਜ਼ੀ) ਪੁਸਤਕ ਜਾਂ ਸਦਾ ਦੇ ਲਈ ਜੀਉਂਦੇ ਰਹਿਣਾ ਪੁਸਤਕ ਪੇਸ਼ ਕੀਤੀ ਜਾ ਸਕਦੀ ਹੈ।
◼ ਪ੍ਰਧਾਨ ਨਿਗਾਹਬਾਨ ਜਾਂ ਉਸ ਵੱਲੋਂ ਨਿਯੁਕਤ ਵਿਅਕਤੀ ਨੂੰ ਕਲੀਸਿਯਾ ਦੇ ਲੇਖੇ ਦੀ ਲੇਖਾ-ਪੜਤਾਲ ਜੂਨ 1 ਨੂੰ ਜਾਂ ਇਸ ਮਗਰੋਂ ਛੇਤੀ ਤੋਂ ਛੇਤੀ ਕਰਨੀ ਚਾਹੀਦੀ ਹੈ। ਜਦੋਂ ਇਹ ਕੀਤੀ ਜਾ ਚੁੱਕੀ ਹੋਵੇ, ਤਾਂ ਕਲੀਸਿਯਾ ਵਿਚ ਘੋਸ਼ਣਾ ਕਰੋ।
◼ ਨਵੇਂ ਪ੍ਰਕਾਸ਼ਨ ਉਪਲਬਧ:
ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?—ਪੰਜਾਬੀ
◼ ਮੁੜ ਉਪਲਬਧ ਪ੍ਰਕਾਸ਼ਨ:
ਇਕ ਸ਼ਾਂਤੀਪੂਰਣ ਨਵੇਂ ਸੰਸਾਰ ਵਿੱਚ ਜੀਵਨ (ਟ੍ਰੈਕਟ ਨੰ. 15)—ਉਰਦੂ
ਕੁਰਕਸ਼ੇਤਰ ਤੋਂ ਹਰਮਗਿੱਦੋਨ ਤਕ—ਅਤੇ ਤੁਹਾਡਾ ਬਚਾਉ—ਤਾਮਿਲ
ਯਹੋਵਾਹ ਦੇ ਗਵਾਹ ਕੀ ਵਿਸ਼ਵਾਸ ਕਰਦੇ ਹਨ? (ਟ੍ਰੈਕਟ ਨੰ. 14)—ਉਰਦੂ
‘ਰਾਜ ਦੀ ਇਹ ਖ਼ੁਸ਼ ਖ਼ਬਰੀ’—ਹਿੰਦੀ, ਤੇਲਗੂ, ਬੰਗਲਾ, ਅਤੇ ਮਰਾਠੀ