ਘੋਸ਼ਣਾਵਾਂ
◼ ਜੁਲਾਈ ਅਤੇ ਅਗਸਤ ਲਈ ਸਾਹਿੱਤ ਪੇਸ਼ਕਸ਼: ਨਿਮਨਲਿਖਿਤ 32 ਸਫ਼ਿਆਂ ਵਾਲੀਆਂ ਵੱਡੀਆਂ ਪੁਸਤਿਕਾਵਾਂ ਵਿੱਚੋਂ ਕਿਸੇ ਇਕ ਨੂੰ ਇਸਤੇਮਾਲ ਕੀਤਾ ਜਾ ਸਕਦਾ ਹੈ: ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਅਤੇ ਧਰਤੀ ਉਤੇ ਸਦਾ ਦੇ ਜੀਵਨ ਦਾ ਅਨੰਦ ਮਾਣੋ! ਜਿੱਥੇ ਉਪਯੁਕਤ ਹੋਵੇ ਉੱਥੇ ਵੱਡੀਆਂ ਪੁਸਤਿਕਾਵਾਂ ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਤਮਾਮ ਲੋਕਾਂ ਲਈ ਇਕ ਪੁਸਤਕ, ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ, ਕੀ ਕਦੇ ਯੁੱਧ ਰਹਿਤ ਸੰਸਾਰ ਹੋਵੇਗਾ? (ਅੰਗ੍ਰੇਜ਼ੀ), ਅਤੇ ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ? (ਅੰਗ੍ਰੇਜ਼ੀ) ਪੇਸ਼ ਕੀਤੀਆਂ ਜਾ ਸਕਦੀਆਂ ਹਨ। ਸਤੰਬਰ: ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਵਿਕਲਪਕ ਪੇਸ਼ਕਸ਼ ਵਜੋਂ, ਸ੍ਰਿਸ਼ਟੀ (ਅੰਗ੍ਰੇਜ਼ੀ) ਪੁਸਤਕ ਜਾਂ ਸਦਾ ਦੇ ਲਈ ਜੀਉਂਦੇ ਰਹਿਣਾ ਪੁਸਤਕ ਪੇਸ਼ ਕੀਤੀ ਜਾ ਸਕਦੀ ਹੈ। ਸੂਚਨਾ: ਜਿਨ੍ਹਾਂ ਕਲੀਸਿਯਾਵਾਂ ਨੇ ਅਜੇ ਤਕ ਉਪਰੋਕਤ ਮੁਹਿੰਮ ਪੁਸਤਕਾਂ ਲਈ ਦਰਖ਼ਾਸਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਆਪਣੇ ਅਗਲੇ ਸਾਹਿੱਤ ਦਰਖ਼ਾਸਤ ਫਾਰਮ (S-AB-14) ਵਿਚ ਇੰਜ ਕਰਨਾ ਚਾਹੀਦਾ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਦੀ ਸਬਸਕ੍ਰਿਪਸ਼ਨ। ਜਿੱਥੇ ਸਬਸਕ੍ਰਿਪਸ਼ਨ ਨਾਮਨਜ਼ੂਰ ਹੋਵੇ, ਉੱਥੇ ਪਹਿਰਾਬੁਰਜ ਅਤੇ ਜਾਗਰੂਕ ਬਣੋ! ਦੀਆਂ ਕਾਪੀਆਂ ਪੇਸ਼ ਕੀਤੀਆਂ ਜਾ ਸਕਦੀਆਂ ਹਨ।
◼ ਪੰਜ ਪੂਰੇ ਸਪਤਾਹ-ਅੰਤ ਹੋਣ ਕਰਕੇ, ਅਗਸਤ ਦਾ ਮਹੀਨਾ ਬਹੁਤ ਸਾਰਿਆਂ ਲਈ ਸਹਿਯੋਗੀ ਪਾਇਨੀਅਰੀ ਕਰਨ ਦਾ ਚੰਗਾ ਸਮਾਂ ਹੈ।
◼ ਸਤੰਬਰ 21, 1998, ਦੇ ਹਫ਼ਤੇ ਤੋਂ, ਕਲੀਸਿਯਾ ਪੁਸਤਕ ਅਧਿਐਨ ਵਿਚ ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ? ਵੱਡੀ ਪੁਸਤਿਕਾ ਨਾਲ ਆਰੰਭ ਕਰਦੇ ਹੋਏ, ਕਈ ਵੱਡੀਆਂ ਪੁਸਤਿਕਾਵਾਂ ਦਾ ਵਾਰੀ ਸਿਰ ਅਧਿਐਨ ਕੀਤਾ ਜਾਵੇਗਾ।
◼ ਨਵੇਂ ਪ੍ਰਕਾਸ਼ਨ ਉਪਲਬਧ:
ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ—ਗੁਜਰਾਤੀ
ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ?—ਥਾਂਖੂਲ
1997 ਪਹਿਰਾਬੁਰਜ ਦਾ ਜਿਲਦਬੱਧ ਖੰਡ—ਅੰਗ੍ਰੇਜ਼ੀ
1997 ਜਾਗਰੂਕ ਬਣੋ! ਦਾ ਜਿਲਦਬੱਧ ਖੰਡ—ਅੰਗ੍ਰੇਜ਼ੀ
◼ ਮੁੜ ਉਪਲਬਧ ਪ੍ਰਕਾਸ਼ਨ:
ਕੁਰਕਸ਼ੇਤਰ ਤੋਂ ਹਰਮਗਿੱਦੋਨ ਤਕ—ਅਤੇ ਤੁਹਾਡਾ ਬਚਾਉ—ਮਲਿਆਲਮ
ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ?—ਮਲਿਆਲਮ
ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ?—ਅੰਗ੍ਰੇਜ਼ੀ
‘ਰਾਜ ਦੀ ਇਹ ਖ਼ੁਸ਼ ਖ਼ਬਰੀ’—ਕੰਨੜ
◼ ਪ੍ਰਕਾਸ਼ਨ ਸਟਾਕ ਵਿਚ ਨਹੀਂ:
ਤੁਹਾਡੀ ਜਵਾਨੀ—ਇਸ ਦਾ ਪੂਰਾ ਲਾਭ ਉਠਾਉਣਾ—ਅੰਗ੍ਰੇਜ਼ੀ
ਖ਼ੁਸ਼ੀ—ਇਹ ਕਿਵੇਂ ਹਾਸਲ ਕਰਨੀ ਹੈ?—ਅੰਗ੍ਰੇਜ਼ੀ