ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 5/03 ਸਫ਼ਾ 3
  • ਘੋਸ਼ਣਾਵਾਂ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਘੋਸ਼ਣਾਵਾਂ
  • ਸਾਡੀ ਰਾਜ ਸੇਵਕਾਈ—2003
ਸਾਡੀ ਰਾਜ ਸੇਵਕਾਈ—2003
km 5/03 ਸਫ਼ਾ 3

ਘੋਸ਼ਣਾਵਾਂ

◼ ਮਈ ਲਈ ਸਾਹਿੱਤ ਪੇਸ਼ਕਸ਼: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਇਸ ਤੋਂ ਇਲਾਵਾ, ਤੁਸੀਂ ਬਾਈਬਲ ਕਹਾਣੀਆਂ ਦੀ ਮੇਰੀ ਕਿਤਾਬ, ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਮਨੁੱਖ ਦਾ? (ਅੰਗ੍ਰੇਜ਼ੀ), ਨੌਜਵਾਨਾਂ ਦੇ ਸਵਾਲ—ਵਿਵਹਾਰਕ ਜਵਾਬ (ਅੰਗ੍ਰੇਜ਼ੀ) ਜਾਂ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ ਕਿਤਾਬ ਪੇਸ਼ ਕਰ ਸਕਦੇ ਹੋ। ਜੇ ਕਲੀਸਿਯਾ ਵਿਚ ਇਨ੍ਹਾਂ ਵਿੱਚੋਂ ਕੋਈ ਵੀ ਕਿਤਾਬ ਉਪਲਬਧ ਨਹੀਂ ਹੈ, ਤਾਂ ਕਿਰਪਾ ਕਰ ਕੇ ਕਿਸੇ ਨੇੜਲੀ ਕਲੀਸਿਯਾ ਤੋਂ ਪਤਾ ਕਰਾਓ। ਸ਼ਾਇਦ ਉਨ੍ਹਾਂ ਕੋਲ ਇਨ੍ਹਾਂ ਕਿਤਾਬਾਂ ਦੀਆਂ ਵਾਧੂ ਕਾਪੀਆਂ ਹੋਣ ਜੋ ਤੁਸੀਂ ਇਸਤੇਮਾਲ ਕਰ ਸਕਦੇ ਹੋ। ਜੂਨ: ਗਿਆਨ ਕਿਤਾਬ ਜਾਂ ਮੰਗ ਬਰੋਸ਼ਰ ਪੇਸ਼ ਕਰੋ। ਜੇ ਘਰ-ਸੁਆਮੀ ਕੋਲ ਪਹਿਲਾਂ ਹੀ ਇਹ ਪ੍ਰਕਾਸ਼ਨ ਹਨ, ਤਾਂ ਕਲੀਸਿਯਾ ਦੇ ਸਟਾਕ ਵਿਚ ਉਪਲਬਧ ਹੋਰ ਕੋਈ ਢੁਕਵਾਂ ਬਰੋਸ਼ਰ ਪੇਸ਼ ਕਰੋ। ਜੁਲਾਈ ਅਤੇ ਅਗਸਤ: ਹੇਠਾਂ ਦਿੱਤੇ ਗਏ 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕਿਸੇ ਇਕ ਨੂੰ ਪੇਸ਼ ਕੀਤਾ ਜਾ ਸਕਦਾ ਹੈ: ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਧਰਤੀ ਉੱਤੇ ਸਦਾ ਦੇ ਜੀਵਨ ਦਾ ਆਨੰਦ ਮਾਣੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਈਸ਼ਵਰੀ ਨਾਂ ਜੋ ਸਦਾ ਤਕ ਕਾਇਮ ਰਹੇਗਾ (ਅੰਗ੍ਰੇਜ਼ੀ), ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਸਾਨੂੰ ਕੀ ਹੁੰਦਾ ਹੈ ਜਦੋਂ ਅਸੀਂ ਮਰ ਜਾਂਦੇ ਹਾਂ? (ਅੰਗ੍ਰੇਜ਼ੀ), ਜੀਵਨ ਦਾ ਮਕਸਦ ਕੀ ਹੈ?—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ? ਅਤੇ ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ।

◼ ਪ੍ਰਧਾਨ ਨਿਗਾਹਬਾਨ ਜਾਂ ਉਸ ਵੱਲੋਂ ਨਿਯੁਕਤ ਵਿਅਕਤੀ ਨੂੰ ਕਲੀਸਿਯਾ ਦੇ ਲੇਖੇ ਦੀ ਲੇਖਾ-ਪੜਤਾਲ 1 ਜੂਨ ਨੂੰ ਜਾਂ ਇਸ ਮਗਰੋਂ ਛੇਤੀ ਤੋਂ ਛੇਤੀ ਕਰਨੀ ਚਾਹੀਦੀ ਹੈ। ਜਦੋਂ ਇਹ ਕੀਤੀ ਜਾ ਚੁੱਕੀ ਹੋਵੇ, ਤਾਂ ਅਗਲੀ ਲੇਖਾ ਰਿਪੋਰਟ ਪੜ੍ਹਨ ਤੋਂ ਬਾਅਦ ਕਲੀਸਿਯਾ ਵਿਚ ਇਸ ਦੀ ਘੋਸ਼ਣਾ ਕਰੋ।

◼ ਨਵੇਂ ਪ੍ਰਕਾਸ਼ਨ ਉਪਲਬਧ:

ਕੀ ਇਹ ਸੰਸਾਰ ਬਚੇਗਾ? (ਟ੍ਰੈਕਟ ਨੰ. 19)—ਮੀਜ਼ੋ

ਦਿਲਗਿਰੇ ਵਿਅਕਤੀਆਂ ਲਈ ਦਿਲਾਸਾ (ਟ੍ਰੈਕਟ ਨੰ. 20)—ਮੀਜ਼ੋ

ਕੌਣ ਅਸਲ ਵਿਚ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ? (ਟ੍ਰੈਕਟ ਨੰ. 22)—ਮੀਜ਼ੋ

◼ ਮੁੜ ਉਪਲਬਧ ਪ੍ਰਕਾਸ਼ਨ:

ਤੁਸੀਂ ਕਿਉਂ ਬਾਈਬਲ ਉੱਤੇ ਭਰੋਸਾ ਕਰ ਸਕਦੇ ਹੋ (ਟ੍ਰੈਕਟ ਨੰ. 13)—ਬੰਗਲਾ

ਯਹੋਵਾਹ ਦੇ ਗਵਾਹ ਕੀ ਵਿਸ਼ਵਾਸ ਕਰਦੇ ਹਨ? (ਟ੍ਰੈਕਟ ਨੰ. 14)—ਬੰਗਲਾ

ਇਕ ਸ਼ਾਂਤੀਪੂਰਣ ਨਵੀਂ ਦੁਨੀਆਂ ਵਿਚ ਜੀਵਨ (ਟ੍ਰੈਕਟ ਨੰ. 15)—ਅੰਗ੍ਰੇਜ਼ੀ, ਕੋਂਕਨੀ (ਅੰਗ੍ਰੇਜ਼ੀ ਲਿਪੀ), ਗੁਜਰਾਤੀ, ਨੇਵਾਰੀ, ਬੰਗਲਾ, ਮੀਜ਼ੋ

ਮਰੇ ਹੋਏ ਪਿਆਰਿਆਂ ਲਈ ਕੀ ਉਮੀਦ? (ਟ੍ਰੈਕਟ ਨੰ. 16)—ਆਸਾਮੀ, ਬੰਗਲਾ, ਮੀਜ਼ੋ

ਕੀ ਇਹ ਸੰਸਾਰ ਬਚੇਗਾ? (ਟ੍ਰੈਕਟ ਨੰ. 19)—ਮਰਾਠੀ, ਮੀਜ਼ੋ

ਦਿਲਗਿਰੇ ਵਿਅਕਤੀਆਂ ਲਈ ਦਿਲਾਸਾ (ਟ੍ਰੈਕਟ ਨੰ. 20)—ਉੜੀਆ, ਮੀਜ਼ੋ

ਕੌਣ ਅਸਲ ਵਿਚ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ? (ਟ੍ਰੈਕਟ ਨੰ. 22)—ਉੜੀਆ, ਅੰਗ੍ਰੇਜ਼ੀ, ਹਿੰਦੀ, ਕੰਨੜ, ਤਾਮਿਲ, ਨੇਪਾਲੀ, ਬੰਗਲਾ, ਮਰਾਠੀ, ਮੀਜ਼ੋ

ਯਹੋਵਾਹ ਕੌਣ ਹੈ? (ਟ੍ਰੈਕਟ ਨੰ. 23)—ਅੰਗ੍ਰੇਜ਼ੀ, ਹਿੰਦੀ, ਕੰਨੜ, ਤਾਮਿਲ, ਤੇਲਗੂ, ਨੇਪਾਲੀ, ਬੰਗਲਾ, ਮਰਾਠੀ, ਮਲਿਆਲਮ

ਕੀ ਤੁਹਾਡੇ ਵਿਚ ਅਮਰ ਆਤਮਾ ਹੈ? (ਟ੍ਰੈਕਟ ਨੰ. 25)—ਅੰਗ੍ਰੇਜ਼ੀ, ਤਾਮਿਲ, ਮੀਜ਼ੋ

ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? (ਟ੍ਰੈਕਟ ਨੰ. 26)—ਅੰਗ੍ਰੇਜ਼ੀ, ਹਿੰਦੀ, ਕੰਨੜ, ਤੇਲਗੂ, ਪੰਜਾਬੀ, ਬੰਗਲਾ, ਮਰਾਠੀ, ਮਲਿਆਲਮ, ਮੀਜ਼ੋ

ਕੀ ਕਿਸਮਤ ਸਾਡੀਆਂ ਜ਼ਿੰਦਗੀਆਂ ਤੇ ਹਕੂਮਤ ਕਰਦੀ ਹੈ? ਜਾਂ ਕੀ ਖ਼ੁਦਾ ਸਾਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ? (ਮੁਸਲਮਾਨਾਂ ਲਈ) (ਟ੍ਰੈਕਟ ਨੰ. 71)—ਅੰਗ੍ਰੇਜ਼ੀ, ਤਾਮਿਲ, ਮਲਿਆਲਮ

ਸਭ ਤੋਂ ਵੱਡਾ ਨਾਂ (ਮੁਸਲਮਾਨਾਂ ਲਈ) (ਟ੍ਰੈਕਟ ਨੰ. 72)—ਅੰਗ੍ਰੇਜ਼ੀ, ਕੰਨੜ, ਤਾਮਿਲ, ਤੇਲਗੂ, ਮਲਿਆਲਮ

ਯਹੋਵਾਹ ਦੇ ਗਵਾਹ ਕੌਣ ਹਨ? (ਮੁਸਲਮਾਨਾਂ ਲਈ) (ਟ੍ਰੈਕਟ ਨੰ. 73)—ਅੰਗ੍ਰੇਜ਼ੀ, ਤਾਮਿਲ, ਮਲਿਆਲਮ

ਜਹੰਨਮ—ਕੀ ਇਹ ਖ਼ੁਦਾਈ ਇਨਸਾਫ਼ ਦਾ ਹਿੱਸਾ ਹੈ? (ਮੁਸਲਮਾਨਾਂ ਲਈ) (ਟ੍ਰੈਕਟ ਨੰ. 74)—ਅੰਗ੍ਰੇਜ਼ੀ, ਕੰਨੜ, ਤਾਮਿਲ, ਮਲਿਆਲਮ

ਫਿਰਦੌਸ ਨੂੰ ਜਾਣ ਦਾ ਰਾਹ ਕਿਵੇਂ ਭਾਲੀਏ (ਮੁਸਲਮਾਨਾਂ ਲਈ)—ਅੰਗ੍ਰੇਜ਼ੀ, ਕੰਨੜ, ਨੇਪਾਲੀ, ਮਰਾਠੀ, ਮਲਿਆਲਮ

ਖ਼ੁਦਾ ਦੀ ਰਹਿਨੁਮਾਈ ਜੋ ਸਾਨੂੰ ਫਿਰਦੌਸ ਵੱਲ ਲੈ ਜਾਂਦੀ ਹੈ—ਉਰਦੂ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ