ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 5/07 ਸਫ਼ਾ 2
  • ਸੇਵਾ ਸਭਾ ਅਨੁਸੂਚੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਸੇਵਾ ਸਭਾ ਅਨੁਸੂਚੀ
  • ਸਾਡੀ ਰਾਜ ਸੇਵਕਾਈ—2007
  • ਸਿਰਲੇਖ
  • 14-20 ਮਈ
  • 21-27 ਮਈ
  • 28 ਮਈ–3 ਜੂਨ
  • 4-10 ਜੂਨ
ਸਾਡੀ ਰਾਜ ਸੇਵਕਾਈ—2007
km 5/07 ਸਫ਼ਾ 2

ਸੇਵਾ ਸਭਾ ਅਨੁਸੂਚੀ

14-20 ਮਈ

ਗੀਤ 28 (224)

10 ਮਿੰਟ: ਸਥਾਨਕ ਘੋਸ਼ਣਾਵਾਂ। ਸਫ਼ਾ 4 ਉੱਤੇ ਦਿੱਤੇ ਪਹਿਲੇ ਦੋ ਸੁਝਾਵਾਂ (ਜਾਂ ਤੁਹਾਡੇ ਇਲਾਕੇ ਲਈ ਢੁਕਵੇਂ ਹੋਰ ਸੁਝਾਵਾਂ) ਨੂੰ ਵਰਤਦੇ ਹੋਏ ਪ੍ਰਦਰਸ਼ਿਤ ਕਰੋ ਕਿ 15 ਮਈ ਦੇ ਪਹਿਰਾਬੁਰਜ ਅਤੇ ਅਪ੍ਰੈਲ-ਜੂਨ ਦੇ ਜਾਗਰੂਕ ਬਣੋ! ਰਸਾਲਿਆਂ ਨੂੰ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।

20 ਮਿੰਟ: ਆਪਣੀ ਕਲੀਸਿਯਾ ਅਤੇ ਦੁਨੀਆਂ ਭਰ ਵਿਚ ਰਾਜ ਦੇ ਕੰਮ ਵਿਚ ਮਦਦ ਦੇਣੀ। ਯਹੋਵਾਹ ਦੀ ਇੱਛਾ ਪੂਰੀ ਕਰਨ ਲਈ ਸੰਗਠਿਤ (ਹਿੰਦੀ), ਅਧਿਆਇ 12 ਦੇ ਆਧਾਰ ਤੇ ਭਾਸ਼ਣ ਅਤੇ ਹਾਜ਼ਰੀਨ ਨਾਲ ਚਰਚਾ।

15 ਮਿੰਟ: “ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ।”a ਜੇ ਸਮਾਂ ਹੈ, ਤਾਂ ਹਾਜ਼ਰੀਨ ਨੂੰ ਆਇਤਾਂ ਉੱਤੇ ਟਿੱਪਣੀਆਂ ਕਰਨ ਲਈ ਕਹੋ।

ਗੀਤ 6 (45) ਅਤੇ ਸਮਾਪਤੀ ਪ੍ਰਾਰਥਨਾ।

21-27 ਮਈ

ਗੀਤ 21 (191)

10 ਮਿੰਟ: ਸਥਾਨਕ ਘੋਸ਼ਣਾਵਾਂ। ਪ੍ਰਸ਼ਨ ਡੱਬੀ ਤੇ ਚਰਚਾ ਕਰੋ।

15 ਮਿੰਟ: ਤੁਸੀਂ ਹੋਰ ਭਾਸ਼ਾ ਸਿੱਖ ਸਕਦੇ ਹੋ! ਅਪ੍ਰੈਲ-ਜੂਨ 2007 ਦੇ ਜਾਗਰੂਕ ਬਣੋ! ਦੇ ਸਫ਼ੇ 12-14 ਤੇ ਆਧਾਰਿਤ ਭਾਸ਼ਣ। ਖ਼ੁਸ਼ ਖ਼ਬਰੀ ਸੁਣਾਉਣ ਦੇ ਮਕਸਦ ਨਾਲ ਨਵੀਂ ਭਾਸ਼ਾ ਸਿੱਖਣ ਦੇ ਫ਼ਾਇਦਿਆਂ ਤੇ ਜ਼ੋਰ ਦਿਓ।

20 ਮਿੰਟ: “ਕੀ ਤੁਸੀਂ ਪਰਮੇਸ਼ੁਰ ਦੇ ਬਚਨ ਦੀ ਹਿਮਾਇਤ ਕਰਦੇ ਹੋ?”b ਸੇਵਾ ਸਕੂਲ (ਹਿੰਦੀ) ਕਿਤਾਬ ਦੇ ਸਫ਼ੇ 143-4 ਉੱਤੇ ਦਿੱਤੀਆਂ ਡੱਬੀਆਂ ਵਿੱਚੋਂ ਕੁਝ ਗੱਲਾਂ ਸ਼ਾਮਲ ਕਰੋ।

ਗੀਤ 1 (13) ਅਤੇ ਸਮਾਪਤੀ ਪ੍ਰਾਰਥਨਾ।

28 ਮਈ–3 ਜੂਨ

ਗੀਤ 5 (46)

10 ਮਿੰਟ: ਸਥਾਨਕ ਘੋਸ਼ਣਾਵਾਂ। ਅਕਾਊਂਟਸ ਰਿਪੋਰਟ ਅਤੇ ਬ੍ਰਾਂਚ ਆਫਿਸ ਵੱਲੋਂ ਭੇਜੀ ਦਾਨ ਦੀ ਰਸੀਦ ਪੜ੍ਹੋ। ਪਬਲੀਸ਼ਰਾਂ ਨੂੰ ਮਈ ਦੀਆਂ ਰਿਪੋਰਟਾਂ ਦੇਣ ਦਾ ਚੇਤਾ ਕਰਾਓ। ਸਫ਼ਾ 4 ਉੱਤੇ ਦਿੱਤੇ ਆਖ਼ਰੀ ਦੋ ਸੁਝਾਵਾਂ (ਜਾਂ ਤੁਹਾਡੇ ਇਲਾਕੇ ਲਈ ਢੁਕਵੇਂ ਹੋਰ ਸੁਝਾਵਾਂ) ਨੂੰ ਵਰਤਦੇ ਹੋਏ ਪ੍ਰਦਰਸ਼ਿਤ ਕਰੋ ਕਿ 1 ਜੂਨ ਦੇ ਪਹਿਰਾਬੁਰਜ ਅਤੇ ਅਪ੍ਰੈਲ-ਜੂਨ ਦੇ ਜਾਗਰੂਕ ਬਣੋ! ਰਸਾਲਿਆਂ ਨੂੰ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।

20 ਮਿੰਟ: ਜੂਨ ਵਿਚ ਪਰਿਵਾਰਕ ਖ਼ੁਸ਼ੀ ਕਿਤਾਬ ਪੇਸ਼ ਕਰੋ। ਇਸ ਕਿਤਾਬ ਦੀਆਂ ਕੁਝ ਖੂਬੀਆਂ ਦੱਸੋ ਅਤੇ ਇਲਾਕੇ ਤੇ ਢੁਕਦੇ ਕਿਸੇ ਇਕ ਸੁਝਾਅ ਨੂੰ ਵਰਤਦੇ ਹੋਏ ਪ੍ਰਦਰਸ਼ਨ ਦਿਖਾਓ ਕਿ ਇਸ ਕਿਤਾਬ ਨੂੰ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ। ਜੇ ਸਮਾਂ ਹੈ, ਤਾਂ ਹਾਜ਼ਰੀਨ ਨੂੰ ਪੁੱਛੋ ਕਿ ਆਪਣੇ ਜਾਣ-ਪਛਾਣ ਵਾਲਿਆਂ ਜਾਂ ਪਰਿਵਾਰ ਦੇ ਮੈਂਬਰਾਂ ਨੂੰ ਇਹ ਕਿਤਾਬ ਪੜ੍ਹਨ ਵਾਸਤੇ ਦੇਣ ਦੇ ਕਿਹੜੇ ਚੰਗੇ ਨਤੀਜੇ ਨਿਕਲੇ।

15 ਮਿੰਟ: ਪ੍ਰਚਾਰ ਵਿਚ ਹੋਏ ਤਜਰਬੇ। ਔਗਜ਼ੀਲਰੀ ਪਾਇਨੀਅਰਾਂ ਅਤੇ ਹੋਰਨਾਂ ਪਬਲੀਸ਼ਰਾਂ ਦੇ ਤਜਰਬੇ ਦੱਸੋ ਜਿਨ੍ਹਾਂ ਨੇ ਮਾਰਚ, ਅਪ੍ਰੈਲ ਅਤੇ ਮਈ ਵਿਚ ਪ੍ਰਚਾਰ ਦੇ ਕੰਮ ਵਿਚ ਬਹੁਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਵੀ ਤਜਰਬੇ ਦੱਸੋ ਜੋ ਰਸਾਲੇ ਲੈਣ ਵਾਲੇ ਲੋਕਾਂ ਨੂੰ ਬਾਈਬਲ ਸਟੱਡੀ ਕਰਾਉਣ ਦੇ ਉਦੇਸ਼ ਨਾਲ ਦੁਬਾਰਾ ਮਿਲਣ ਗਏ। ਇਕ-ਦੋ ਵਧੀਆ ਤਜਰਬਿਆਂ ਦਾ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।

ਗੀਤ 8 (53) ਅਤੇ ਸਮਾਪਤੀ ਪ੍ਰਾਰਥਨਾ।

4-10 ਜੂਨ

ਗੀਤ 17 (187)

10 ਮਿੰਟ: ਸਥਾਨਕ ਘੋਸ਼ਣਾਵਾਂ ਅਤੇ ਸਾਡੀ ਰਾਜ ਸੇਵਕਾਈ ਵਿੱਚੋਂ ਕੁਝ ਖ਼ਾਸ ਘੋਸ਼ਣਾਵਾਂ।

15 ਮਿੰਟ: ਕਲੀਸਿਯਾ ਦੀਆਂ ਲੋੜਾਂ।

20 ਮਿੰਟ: “ਆਪਣੇ ਬੱਚਿਆਂ ਨੂੰ ਯਹੋਵਾਹ ਦੀ ਵਡਿਆਈ ਕਰਨੀ ਸਿਖਾਓ।”c ਚੌਥੇ ਪੈਰੇ ਤੇ ਚਰਚਾ ਕਰਦੇ ਸਮੇਂ ਜੁਲਾਈ 2005 ਦੀ ਸਾਡੀ ਰਾਜ ਸੇਵਕਾਈ ਦੇ ਸਫ਼ਾ 3 ਤੋਂ ਕੁਝ ਗੱਲਾਂ ਸ਼ਾਮਲ ਕਰੋ।

ਗੀਤ 22 (130) ਅਤੇ ਸਮਾਪਤੀ ਪ੍ਰਾਰਥਨਾ।

[ਫੁਟਨੋਟ]

a ਇਕ ਮਿੰਟ ਤੋਂ ਘੱਟ ਸਮੇਂ ਵਿਚ ਲੇਖ ਬਾਰੇ ਕੁਝ ਕਹਿਣ ਮਗਰੋਂ ਸਵਾਲ-ਜਵਾਬ ਦੁਆਰਾ ਚਰਚਾ ਕਰੋ।

b ਇਕ ਮਿੰਟ ਤੋਂ ਘੱਟ ਸਮੇਂ ਵਿਚ ਲੇਖ ਬਾਰੇ ਕੁਝ ਕਹਿਣ ਮਗਰੋਂ ਸਵਾਲ-ਜਵਾਬ ਦੁਆਰਾ ਚਰਚਾ ਕਰੋ।

c ਇਕ ਮਿੰਟ ਤੋਂ ਘੱਟ ਸਮੇਂ ਵਿਚ ਲੇਖ ਬਾਰੇ ਕੁਝ ਕਹਿਣ ਮਗਰੋਂ ਸਵਾਲ-ਜਵਾਬ ਦੁਆਰਾ ਚਰਚਾ ਕਰੋ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ