8-14 ਜੂਨ ਦੇ ਹਫ਼ਤੇ ਦੀ ਅਨੁਸੂਚੀ
8-14 ਜੂਨ
ਗੀਤ 3 (32)
□ ਕਲੀਸਿਯਾ ਦੀ ਬਾਈਬਲ ਸਟੱਡੀ:
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਲੇਵੀਆਂ 1-5
ਨੰ. 1: ਲੇਵੀਆਂ 4:1-15
ਨੰ. 2: ਆਪਣੇ ਬੱਚੇ ਦੇ ਦਿਲ ਵਿਚ ਸੱਚਾਈ ਨੂੰ ਬਿਠਾਓ (fy-PJ ਸਫ਼ੇ 55-59 ਪੈਰੇ 10-19)
ਨੰ. 3: ਮਸੀਹੀਆਂ ਨੂੰ ਅਧਿਕਾਰ ਦੀ ਵਰਤੋਂ ਕਿਵੇਂ ਕਰਨੀ ਚਾਹੀਦੀ ਹੈ?
□ ਸੇਵਾ ਸਭਾ:
ਗੀਤ 18 (130)
5 ਮਿੰਟ: ਘੋਸ਼ਣਾਵਾਂ।
10 ਮਿੰਟ: ਪਰਮੇਸ਼ੁਰ ਦੇ ਮਕਸਦ ਵਿਚ ਯਿਸੂ ਦੀ ਅਹਿਮ ਭੂਮਿਕਾ। ਸੇਵਾ ਸਕੂਲ (ਹਿੰਦੀ) ਕਿਤਾਬ ਦੇ ਸਫ਼ਾ 276 ਉੱਤੇ ਦਿੱਤੇ ਸਿਰਲੇਖ ਥੱਲੇ ਜਾਣਕਾਰੀ ʼਤੇ ਆਧਾਰਿਤ ਭਾਸ਼ਣ।
10 ਮਿੰਟ: ਜੂਨ ਲਈ ਸਾਹਿੱਤ ਪੇਸ਼ਕਸ਼। ਇਕ ਪੇਸ਼ਕਾਰੀ ਦਾ ਪ੍ਰਦਰਸ਼ਨ ਕਰ ਕੇ ਦਿਖਾਓ ਜੋ ਤੁਹਾਡੇ ਇਲਾਕੇ ਵਿਚ ਅਸਰਕਾਰੀ ਸਾਬਤ ਹੋਈ ਹੈ। ਇਕ ਹੋਰ ਪ੍ਰਦਰਸ਼ਨ ਵਿਚ ਦਿਖਾਓ ਜਿਸ ਵਿਚ ਪ੍ਰਕਾਸ਼ਨਾਂ ਨੂੰ ਵਰਤ ਕੇ ਬਾਈਬਲ ਸਟੱਡੀ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।
10 ਮਿੰਟ: “ਪ੍ਰਚਾਰ ਕਰ ਕੇ ਅਸੀਂ ਪਰਮੇਸ਼ੁਰ ਲਈ ਪਿਆਰ ਜ਼ਾਹਰ ਕਰਦੇ ਹਾਂ।” ਸਵਾਲ-ਜਵਾਬ ਦੁਆਰਾ ਚਰਚਾ।
ਗੀਤ 6 (43)