20-26 ਜੁਲਾਈ ਦੇ ਹਫ਼ਤੇ ਦੀ ਅਨੁਸੂਚੀ
20-26 ਜੁਲਾਈ
ਗੀਤ 8 (51)
□ ਕਲੀਸਿਯਾ ਦੀ ਬਾਈਬਲ ਸਟੱਡੀ:
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਲੇਵੀਆਂ 25-27
ਨੰ. 1: ਲੇਵੀਆਂ 25:39-54
ਨੰ. 2: ਪਰਿਵਾਰ ਵਿਚ ਈਮਾਨਦਾਰੀ ਅਤੇ ਖੁੱਲ੍ਹਾ ਸੰਚਾਰ (fy-PJ ਸਫ਼ੇ 65, 66 ਪੈਰੇ 4-7)
ਨੰ. 3: ਅਸਫ਼ਲਤਾ ਦਾ ਸਾਮ੍ਹਣਾ ਕਿੱਦਾਂ ਕੀਤਾ ਜਾ ਸਕਦਾ ਹੈ? (g-PJ 05 ਜਨ.-ਮਾਰ. ਸਫ਼ੇ 23-25)
□ ਸੇਵਾ ਸਭਾ:
ਗੀਤ 7 (46)
5 ਮਿੰਟ: ਘੋਸ਼ਣਾਵਾਂ।
10 ਮਿੰਟ: ਮਸੀਹ ਦੀ ਨੀਂਹ ਧਰੋ। ਸੇਵਾ ਸਕੂਲ (ਹਿੰਦੀ) ਕਿਤਾਬ ਦੇ ਸਫ਼ਾ 278, ਪੈਰੇ 1-4 ʼਤੇ ਆਧਾਰਿਤ ਭਾਸ਼ਣ।
10 ਮਿੰਟ: ਜੁਲਾਈ-ਸਤੰਬਰ ਦੇ ਪਹਿਰਾਬੁਰਜ ਅਤੇ ਜੁਲਾਈ-ਸਤੰਬਰ ਦੇ ਜਾਗਰੂਕ ਬਣੋ! ਰਸਾਲੇ ਪੇਸ਼ ਕਰਨ ਦੀ ਤਿਆਰੀ ਕਰੋ। ਦੋਵੇਂ ਰਸਾਲਿਆਂ ਬਾਰੇ ਸੰਖੇਪ ਵਿਚ ਦੱਸਣ ਤੋਂ ਬਾਅਦ ਹਾਜ਼ਰੀਨ ਨੂੰ ਪੁੱਛੋ ਕਿ ਉਨ੍ਹਾਂ ਦੇ ਖ਼ਿਆਲ ਵਿਚ ਕਿਹੜੇ ਲੇਖ ਲੋਕਾਂ ਨੂੰ ਪਸੰਦ ਆਉਣਗੇ ਅਤੇ ਕਿਉਂ। ਪਬਲੀਸ਼ਰਾਂ ਨੂੰ ਪੁੱਛੋ ਕਿ ਲੋਕਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਉਹ ਕਿਹੜਾ ਢੁਕਵਾਂ ਸਵਾਲ ਪੁੱਛ ਸਕਦੇ ਹਨ ਤੇ ਉਹ ਲੇਖ ਵਿਚ ਦਿੱਤੀ ਕਿਹੜੀ ਆਇਤ ਨੂੰ ਪੜ੍ਹ ਕੇ ਸੁਣਾ ਸਕਦੇ ਹਨ। ਪ੍ਰਦਰਸ਼ਿਤ ਕਰ ਕੇ ਦਿਖਾਓ ਕਿ ਰਸਾਲਿਆਂ ਨੂੰ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।
10 ਮਿੰਟ: “ਯਹੋਵਾਹ ਨਾਲ ਰਿਸ਼ਤਾ ਬਰਕਰਾਰ ਰੱਖਣ ਵਿਚ ਮਦਦਗਾਰ ਸਰਕਟ ਅਸੈਂਬਲੀ।” ਸਵਾਲ-ਜਵਾਬ ਦੁਆਰਾ ਚਰਚਾ।
ਗੀਤ 24 (200)