ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 11/09 ਸਫ਼ਾ 8
  • ਘੋਸ਼ਣਾਵਾਂ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਘੋਸ਼ਣਾਵਾਂ
  • ਸਾਡੀ ਰਾਜ ਸੇਵਕਾਈ—2009
ਸਾਡੀ ਰਾਜ ਸੇਵਕਾਈ—2009
km 11/09 ਸਫ਼ਾ 8

ਘੋਸ਼ਣਾਵਾਂ

◼ ਨਵੰਬਰ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜੇ ਵਿਅਕਤੀ ਦੇ ਬੱਚੇ ਹਨ, ਤਾਂ ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਫਰਵਰੀ: ਜੇ ਉਪਲਬਧ ਹੋਣ, ਤਾਂ ਪਬਲੀਸ਼ਰ ਇਨ੍ਹਾਂ ਵਿੱਚੋਂ ਕੋਈ ਵੀ ਕਿਤਾਬ ਦੇ ਸਕਦੇ ਹਨ: ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ), ਪਰਿਵਾਰਕ ਖ਼ੁਸ਼ੀ ਦਾ ਰਾਜ਼, ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਇਨਸਾਨ ਦਾ? (ਅੰਗ੍ਰੇਜ਼ੀ)

◼ ਅਮਰੀਕੀ ਸੈਨਤ ਭਾਸ਼ਾ ਵਿਚ ਉਪਲਬਧ ਨਵੀਆਂ ਡੀ. ਵੀ. ਡੀਜ਼:

ਪਹਿਲਾ ਅਤੇ ਦੂਜਾ ਕੁਰਿੰਥੀਆਂ

ਬਾਈਬਲ ਦੀਆਂ ਮੂਲ ਸਿੱਖਿਆਵਾਂ

◼ ਦੁਬਾਰਾ ਉਪਲਬਧ ਪ੍ਰਕਾਸ਼ਨ:

ਪਰਕਾਸ਼ ਦੀ ਪੋਥੀ—ਇਸ ਦਾ ਮਹਾਨ ਸਿਖਰ ਨੇੜੇ! —ਅੰਗ੍ਰੇਜ਼ੀ

◼ ਸਟਾਕ ਵਿਚ ਥੋੜ੍ਹੇ ਜਿਹੇ ਬਰੋਸ਼ਰ:

ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ?—ਬੰਗਲਾ, ਹਿੰਦੀ, ਤਾਮਿਲ, ਤੇਲਾਗੂ

ਜਾਗਦੇ ਰਹੋ! —ਬੰਗਲਾ, ਗੁਜਰਾਤੀ, ਹਿੰਦੀ

ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? —ਹਿੰਦੀ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ