ਘੋਸ਼ਣਾਵਾਂ
◼ ਅਪ੍ਰੈਲ ਅਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਦੁਬਾਰਾ ਮਿਲ ਕੇ ਕਿਤਾਬ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਪੇਸ਼ ਕਰਨ ਦਾ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਮੈਮੋਰੀਅਲ ਤੇ ਜਾਂ ਹੋਰ ਕਿਸੇ ਖ਼ਾਸ ਸਭਾ ਵਿਚ ਆਏ ਸਨ, ਪਰ ਬਾਕਾਇਦਾ ਸਭਾਵਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ। ਜੁਲਾਈ ਅਤੇ ਅਗਸਤ: 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ ਜੋ ਕਲੀਸਿਯਾ ਦੇ ਸਟਾਕ ਵਿਚ ਹੈ: ਕੀ ਰੱਬ ਨੂੰ ਸਾਡਾ ਕੋਈ ਫ਼ਿਕਰ ਹੈ?, ਜਾਗਦੇ ਰਹੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਮਰਨ ਤੇ ਇਨਸਾਨ ਨੂੰ ਕੀ ਹੁੰਦਾ ਹੈ? (ਅੰਗ੍ਰੇਜ਼ੀ), ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ?, ਤਮਾਮ ਲੋਕਾਂ ਲਈ ਇਕ ਪੁਸਤਕ ਅਤੇ ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?
◼ ਜ਼ਿਲ੍ਹਾ ਸੰਮੇਲਨ ਤੇ ਸਰਕਟ ਸੰਮੇਲਨ ਅਤੇ ਖ਼ਾਸ ਸੰਮੇਲਨ ਦਿਨ ਦੇ ਹਫ਼ਤਿਆਂ ਦੌਰਾਨ, ਕਲੀਸਿਯਾ ਵਿਚ ਕਲੀਸਿਯਾ ਦੀ ਬਾਈਬਲ ਸਟੱਡੀ, ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ ਤੇ ਸੇਵਾ ਸਭਾ ਨਹੀਂ ਕੀਤੀਆਂ ਜਾਣਗੀਆਂ। ਇਸ ਕਰਕੇ ਅਸੀਂ ਸਾਰਿਆਂ ਨੂੰ ਤਾਕੀਦ ਕਰਦੇ ਹਾਂ ਕਿ ਤੁਸੀਂ ਖ਼ੁਦ ਇਨ੍ਹਾਂ ਤਿੰਨਾਂ ਸਭਾਵਾਂ ਦੀ ਤਿਆਰੀ ਕਰੋ; ਤੁਸੀਂ ਸ਼ਾਇਦ ਪਰਿਵਾਰਕ ਸਟੱਡੀ ਦੀ ਸ਼ਾਮ ਨੂੰ ਇਹ ਕਰ ਸਕਦੇ ਹੋ।
◼ ਮੈਮੋਰੀਅਲ ਦੇ ਸਮੇਂ ਖ਼ਾਸ ਪਬਲਿਕ ਭਾਸ਼ਣ ਦਾ ਵਿਸ਼ਾ ਹੈ, “ਧਰਤੀ ʼਤੇ ਅਮਨ-ਚੈਨ ਕਦੋਂ ਆਵੇਗਾ?”
◼ ਨਵੇਂ ਪ੍ਰਕਾਸ਼ਨ ਉਪਲਬਧ:
ਵਾਚ ਟਾਵਰ ਪ੍ਰਕਾਸ਼ਨ ਇੰਡੈਕਸ 2008 —ਅਮਰੀਕਨ ਸੈਨਤ ਭਾਸ਼ਾ
ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ? —ਉਰਦੂ
◼ ਪ੍ਰਕਾਸ਼ਨ ਦੁਬਾਰਾ ਉਪਲਬਧ:
ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ —ਅੰਗ੍ਰੇਜ਼ੀ, ਹਿੰਦੀ, ਤਾਮਿਲ, ਤੇਲਗੂ, ਮਲਿਆਲਮ
ਨੌਜਵਾਨਾਂ ਦੇ ਸਵਾਲ—ਵਿਵਹਾਰਕ ਜਵਾਬ —ਅੰਗ੍ਰੇਜ਼ੀ, ਹਿੰਦੀ, ਨੇਪਾਲੀ, ਮਲਿਆਲਮ
ਇੱਕੋ-ਇਕ ਸੱਚੇ ਪਰਮੇਸ਼ੁਰ ਦੀ ਭਗਤੀ ਕਰੋ —ਨੇਪਾਲੀ
ਤਮਾਮ ਲੋਕਾਂ ਲਈ ਇਕ ਪੁਸਤਕ —ਨੇਪਾਲੀ
ਸਾਡੀ ਜ਼ਿੰਦਗੀ ਸੁਖੀ ਕਿਵੇਂ ਬਣ ਸਕਦੀ ਹੈ? —ਤੇਲਗੂ, ਮਰਾਠੀ, ਮਲਿਆਲਮ
ਯਹੋਵਾਹ ਦੇ ਗਵਾਹ—ਉਹ ਕੌਣ ਹਨ? ਉਹ ਕੀ ਮੰਨਦੇ ਹਨ? —ਕੰਨੜ, ਹਿੰਦੀ, ਮੀਜ਼ੋ
ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ? —ਕੰਨੜ