30 ਅਗਸਤ–5 ਸਤੰਬਰ ਦੇ ਹਫ਼ਤੇ ਦੀ ਅਨੁਸੂਚੀ
30 ਅਗਸਤ–5 ਸਤੰਬਰ
ਗੀਤ 25 (191)
□ ਕਲੀਸਿਯਾ ਦੀ ਬਾਈਬਲ ਸਟੱਡੀ:
lv ਅਧਿ. 11 ਪੈਰਾ 20-22, ਸਫ਼ਾ 131 ʼਤੇ ਡੱਬੀ
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: 2 ਰਾਜਿਆਂ 9-11
ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ ਰਿਵਿਊ
□ ਸੇਵਾ ਸਭਾ:
ਗੀਤ 11 (85)
5 ਮਿੰਟ: ਘੋਸ਼ਣਾਵਾਂ।
10 ਮਿੰਟ: ਸਤੰਬਰ ਵਿਚ ਰਸਾਲੇ ਪੇਸ਼ ਕਰਨ ਦੀ ਤਿਆਰੀ ਕਰੋ। ਹਾਜ਼ਰੀਨ ਨਾਲ ਚਰਚਾ। ਇਕ-ਦੋ ਮਿੰਟਾਂ ਲਈ ਰਸਾਲਿਆਂ ਵਿਚਲੀ ਜਾਣਕਾਰੀ ਬਾਰੇ ਦੱਸੋ। ਫਿਰ ਕੁਝ ਲੇਖ ਚੁਣੋ ਤੇ ਹਾਜ਼ਰੀਨ ਨੂੰ ਪੁੱਛੋ ਕਿ ਉਹ ਆਪਣੀ ਪੇਸ਼ਕਾਰੀ ਵਿਚ ਕਿਹੜੇ ਸਵਾਲ ਪੁੱਛ ਸਕਦੇ ਹਨ ਤੇ ਕਿਹੜੀਆਂ ਆਇਤਾਂ ਵਰਤ ਸਕਦੇ ਹਨ। ਦਿਖਾਓ ਕਿ ਦੋਵੇਂ ਰਸਾਲੇ ਕਿਵੇਂ ਪੇਸ਼ ਕੀਤੇ ਜਾ ਸਕਦੇ ਹਨ।
20 ਮਿੰਟ: “ਮੌਕਾ ਮਿਲਣ ਤੇ ਤੁਸੀਂ ਗਵਾਹੀ ਦੇ ਸਕਦੇ ਹੋ!”—ਦੂਜਾ ਭਾਗ। ਪੈਰੇ 9-13 ਅਤੇ ਸਫ਼ੇ 6 ʼਤੇ ਡੱਬੀ ਦੀ ਸਵਾਲ-ਜਵਾਬ ਦੁਆਰਾ ਚਰਚਾ।
ਗੀਤ 17 (127)