1-7 ਨਵੰਬਰ ਦੇ ਹਫ਼ਤੇ ਦੀ ਅਨੁਸੂਚੀ
1-7 ਨਵੰਬਰ
ਗੀਤ 8 (51)
□ ਕਲੀਸਿਯਾ ਦੀ ਬਾਈਬਲ ਸਟੱਡੀ:
lv ਅਧਿ. 14 ਪੈਰੇ 10-14, ਸਫ਼ੇ 164-165 ʼਤੇ ਡੱਬੀ, ਸਫ਼ੇ 222-223 ʼਤੇ ਵਧੇਰੇ ਜਾਣਕਾਰੀ
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: 1 ਇਤਹਾਸ 16-20
ਨੰ. 1: 1 ਇਤਹਾਸ 17:1-10
ਨੰ. 2: ਸਮਾਨ-ਅਨੁਭੂਤੀ ਵਾਲੇ ਅਤੇ ਸਮਝਦਾਰ ਬਣੋ (fy ਸਫ਼ੇ 176, 177 ਪੈਰੇ 9, 10)
ਨੰ. 3: ਬਾਈਬਲ ਤੋਂ ਉਨ੍ਹਾਂ ਚੀਜ਼ਾਂ ਬਾਰੇ ਚੇਤਾਵਨੀਆਂ ਜਿਨ੍ਹਾਂ ਤੋਂ ਸੱਚੇ ਮਸੀਹੀਆਂ ਨੂੰ ਭੱਜਣਾ ਚਾਹੀਦਾ ਹੈ
□ ਸੇਵਾ ਸਭਾ:
ਗੀਤ 25 (191)
5 ਮਿੰਟ: ਘੋਸ਼ਣਾਵਾਂ।
10 ਮਿੰਟ: ਅਸੀਂ ਵੱਖੋ-ਵੱਖਰੀਆਂ ਅਜ਼ਮਾਇਸ਼ਾਂ ਸਹਿੰਦੇ ਹਾਂ। 15 ਜੁਲਾਈ 2007 ਦੇ ਪਹਿਰਾਬੁਰਜ ਦੇ ਸਫ਼ੇ 27 ਅਤੇ 28, ਪੈਰੇ 3-8 ਤੇ ਆਧਾਰਿਤ ਭਾਸ਼ਣ। ਇਕ ਪਬਲੀਸ਼ਰ ਦੀ ਛੋਟੀ ਜਿਹੀ ਇੰਟਰਵਿਊ ਲਵੋ ਜੋ ਮਾੜੀ ਸਿਹਤ ਦੇ ਬਾਵਜੂਦ ਵੀ ਜੋਸ਼ ਨਾਲ ਪ੍ਰਚਾਰ ਕਰਦਾ ਹੈ। ਕਿਹੜੀ ਗੱਲ ਨੇ ਉਸ ਦੀ ਮਦਦ ਕੀਤੀ ਹੈ?
10 ਮਿੰਟ: ਕਲੀਸਿਯਾ ਦੀਆਂ ਲੋੜਾਂ।
10 ਮਿੰਟ: ਦਸੰਬਰ ਵਿਚ ਰਸਾਲੇ ਪੇਸ਼ ਕਰਨ ਦੀ ਤਿਆਰੀ ਕਰੋ। ਹਾਜ਼ਰੀਨ ਨਾਲ ਚਰਚਾ। ਇਕ-ਦੋ ਮਿੰਟਾਂ ਲਈ ਰਸਾਲਿਆਂ ਵਿਚਲੀ ਜਾਣਕਾਰੀ ਬਾਰੇ ਦੱਸੋ। ਫਿਰ ਦੋ-ਤਿੰਨ ਲੇਖ ਚੁਣੋ ਤੇ ਹਾਜ਼ਰੀਨ ਨੂੰ ਪੁੱਛੋ ਕਿ ਉਹ ਆਪਣੀ ਪੇਸ਼ਕਾਰੀ ਵਿਚ ਕਿਹੜੇ ਸਵਾਲ ਪੁੱਛ ਸਕਦੇ ਹਨ ਤੇ ਕਿਹੜੀਆਂ ਆਇਤਾਂ ਵਰਤ ਸਕਦੇ ਹਨ। ਦਿਖਾਓ ਕਿ ਦੋਵੇਂ ਰਸਾਲੇ ਕਿਵੇਂ ਪੇਸ਼ ਕੀਤੇ ਜਾ ਸਕਦੇ ਹਨ।
ਗੀਤ 22 (185)