ਘੋਸ਼ਣਾਵਾਂ
◼ ਨਵੰਬਰ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ? ਇਸ ਨਵੇਂ ਬਰੋਸ਼ਰ ਨਾਲ ਤੁਸੀਂ ਇਹ ਬਰੋਸ਼ਰ ਵੀ ਪੇਸ਼ ਕਰ ਸਕਦੇ ਹੋ: ਤਮਾਮ ਲੋਕਾਂ ਲਈ ਇਕ ਪੁਸਤਕ, ਸਾਡੀ ਜ਼ਿੰਦਗੀ ਸੁਖੀ ਕਿਵੇਂ ਬਣ ਸਕਦੀ ਹੈ? (ਅੰਗ੍ਰੇਜ਼ੀ), ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ? ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜਿਨ੍ਹਾਂ ਪਰਿਵਾਰਾਂ ਵਿਚ ਬੱਚੇ ਹਨ ਉਨ੍ਹਾਂ ਨੂੰ ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਨਾਂ ਦੀ ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਫਰਵਰੀ: ਪਰਿਵਾਰਕ ਖ਼ੁਸ਼ੀ ਦਾ ਰਾਜ਼।