ਘੋਸ਼ਣਾਵਾਂ
◼ ਦਸੰਬਰ ਲਈ ਸਾਹਿੱਤ ਪੇਸ਼ਕਸ਼: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜਿਨ੍ਹਾਂ ਪਰਿਵਾਰਾਂ ਵਿਚ ਬੱਚੇ ਹਨ ਉਨ੍ਹਾਂ ਨੂੰ ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਨਾਂ ਦੀ ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਫਰਵਰੀ: ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ), ਪਰਿਵਾਰਕ ਖ਼ੁਸ਼ੀ ਦਾ ਰਾਜ਼, ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਇਨਸਾਨ ਦਾ? (ਅੰਗ੍ਰੇਜ਼ੀ) ਮਾਰਚ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ।
◼ ਸਾਲ 2012 ਵਿਚ ਯਿਸੂ ਦੀ ਮੌਤ ਦੀ ਯਾਦਗਾਰ ਵੀਰਵਾਰ, 5 ਅਪ੍ਰੈਲ ਨੂੰ ਸੂਰਜ ਡੁੱਬਣ ਤੋਂ ਬਾਅਦ ਮਨਾਈ ਜਾਵੇਗੀ।