30 ਮਈ–5 ਜੂਨ ਦੇ ਹਫ਼ਤੇ ਦੀ ਅਨੁਸੂਚੀ
30 ਮਈ–5 ਜੂਨ
ਗੀਤ 29 (222) ਅਤੇ ਪ੍ਰਾਰਥਨਾ
□ ਕਲੀਸਿਯਾ ਦੀ ਬਾਈਬਲ ਸਟੱਡੀ:
bh ਅਧਿ. 6 ਪੈਰੇ 7-14 (25 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਜ਼ਬੂਰਾਂ ਦੀ ਪੋਥੀ 26-33 (10 ਮਿੰਟ)
ਨੰ. 1: ਜ਼ਬੂਰਾਂ ਦੀ ਪੋਥੀ 31:9-24 (4 ਮਿੰਟ ਜਾਂ ਘੱਟ)
ਨੰ. 2: ਬਾਈਬਲ ਵਿਚ ਦਿੱਤੀਆਂ ਸੱਚੀ ਹਲੀਮੀ ਦੀਆਂ ਮਿਸਾਲਾਂ (5 ਮਿੰਟ)
ਨੰ. 3: ਖਰਿਆਈ ਰੱਖਣ ਦਾ ਕੀ ਮਤਲਬ ਹੈ?—w09 4/15 ਸਫ਼ਾ 3 ਪੈਰੇ 3-6 (5 ਮਿੰਟ)
□ ਸੇਵਾ ਸਭਾ:
ਗੀਤ 11 (85)
10 ਮਿੰਟ: ਘੋਸ਼ਣਾਵਾਂ।
15 ਮਿੰਟ: ਖੋਜਬੀਨ ਕਿੱਦਾਂ ਕਰੀਏ। ਸੇਵਾ ਸਕੂਲ (ਹਿੰਦੀ) ਸਫ਼ੇ 33-38 ਉੱਤੇ ਆਧਾਰਿਤ ਚਰਚਾ। ਇਕ ਛੋਟਾ ਜਿਹਾ ਪ੍ਰਦਰਸ਼ਨ ਦਿਖਾਓ ਜਿਸ ਵਿਚ ਇਕ ਪਬਲੀਸ਼ਰ ਆਪਣੇ ਆਪ ਨਾਲ ਗੱਲਾਂ ਕਰਦਾ ਹੋਇਆ ਪ੍ਰਚਾਰ ਸੇਵਾ ਵਿਚ ਪੁੱਛੇ ਗਏ ਇਕ ਸਵਾਲ ਦੀ ਖੋਜਬੀਨ ਕਰਨ ਲਈ ਸਾਹਿੱਤ ਵਰਤਦਾ ਹੈ।
10 ਮਿੰਟ: ਜੂਨ ਵਿਚ ਰਸਾਲੇ ਪੇਸ਼ ਕਰਨ ਦੀ ਤਿਆਰੀ ਕਰੋ। ਚਰਚਾ। ਇਕ-ਦੋ ਮਿੰਟਾਂ ਲਈ ਰਸਾਲਿਆਂ ਵਿਚਲੀ ਜਾਣਕਾਰੀ ਬਾਰੇ ਦੱਸੋ। ਫਿਰ ਕੁਝ ਲੇਖ ਚੁਣੋ ਅਤੇ ਹਾਜ਼ਰੀਨ ਨੂੰ ਪੁੱਛੋ ਕਿ ਉਹ ਆਪਣੀ ਪੇਸ਼ਕਾਰੀ ਵਿਚ ਕਿਹੜੇ ਸਵਾਲ ਪੁੱਛ ਸਕਦੇ ਹਨ ਤੇ ਬਾਈਬਲ ਦੀਆਂ ਕਿਹੜੀਆਂ ਆਇਤਾਂ ਵਰਤ ਸਕਦੇ ਹਨ। ਦਿਖਾਓ ਕਿ ਦੋਵੇਂ ਰਸਾਲੇ ਕਿਵੇਂ ਪੇਸ਼ ਕੀਤੇ ਜਾ ਸਕਦੇ ਹਨ।
ਗੀਤ 7 (46) ਅਤੇ ਪ੍ਰਾਰਥਨਾ