ਘੋਸ਼ਣਾਵਾਂ
◼ ਦਸੰਬਰ ਲਈ ਸਾਹਿੱਤ ਪੇਸ਼ਕਸ਼: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜਿਨ੍ਹਾਂ ਪਰਿਵਾਰਾਂ ਵਿਚ ਬੱਚੇ ਹਨ, ਉਨ੍ਹਾਂ ਨੂੰ ਬਾਈਬਲ ਕਹਾਣੀਆਂ ਦੀ ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ। ਫਰਵਰੀ: ਪਰਿਵਾਰਕ ਖ਼ੁਸ਼ੀ ਦਾ ਰਾਜ਼। ਮਾਰਚ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ।
◼ ਸਾਲ 2013 ਵਿਚ ਯਿਸੂ ਦੀ ਮੌਤ ਦੀ ਯਾਦਗਾਰ ਮੰਗਲਵਾਰ, 26 ਮਾਰਚ ਨੂੰ ਮਨਾਈ ਜਾਵੇਗੀ।
◼ ਨਵੇਂ ਪ੍ਰਕਾਸ਼ਨ ਉਪਲਬਧ:
ਪਰਮੇਸ਼ੁਰ ਨਾਲ ਆਪਣਾ ਪਿਆਰ ਬਰਕਰਾਰ ਰੱਖੋ —ਗੁਜਰਾਤੀ