7-13 ਮਈ ਦੇ ਹਫ਼ਤੇ ਦੀ ਅਨੁਸੂਚੀ
7-13 ਮਈ
ਗੀਤ 19 (143) ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cl ਅਧਿ. 4 ਪੈਰੇ 17-23 ਸਫ਼ਾ 45 ʼਤੇ ਡੱਬੀ (25 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਯਿਰਮਿਯਾਹ 35-38 (10 ਮਿੰਟ)
ਨੰ. 1: ਯਿਰਮਿਯਾਹ 36:14-26 (4 ਮਿੰਟ ਜਾਂ ਘੱਟ)
ਨੰ. 2: ਮਤਰੇਈ ਮਾਤਾ ਜਾਂ ਪਿਤਾ ਹੋਣ ਦੀ ਚੁਣੌਤੀ—fy ਸਫ਼ੇ 136-139 ਪੈਰੇ 20-25 (5 ਮਿੰਟ)
ਨੰ. 3: ਕੀ ਸਾਡੇ ਕੰਮ ਵਾਕਈ ਪਰਮੇਸ਼ੁਰ ਦੀਆਂ ਭਾਵਨਾਵਾਂ ʼਤੇ ਅਸਰ ਪਾ ਸਕਦੇ ਹਨ?—ਨਿਆ. 2:11-18 (5 ਮਿੰਟ)
□ ਸੇਵਾ ਸਭਾ:
ਗੀਤ 11 (85)
5 ਮਿੰਟ: ਘੋਸ਼ਣਾਵਾਂ।
20 ਮਿੰਟ: ਕੀ ਤੁਸੀਂ ਸੁਝਾਅ ਵਰਤਣ ਦੀ ਕੋਸ਼ਿਸ਼ ਕੀਤੀ ਹੈ? ਚਰਚਾ। ਇਕ ਭਾਸ਼ਣ ਦੇ ਜ਼ਰੀਏ, ਸਾਡੀ ਰਾਜ ਸੇਵਕਾਈ ਦੇ ਹਾਲ ਹੀ ਦੇ ਇਨ੍ਹਾਂ ਲੇਖਾਂ ਵਿਚ ਦਿੱਤੀ ਜਾਣਕਾਰੀ ਦੀ ਚਰਚਾ ਕਰੋ: “ਪਿੱਛੇ ਨਾ ਹਟੋ” (km 10/11), “ਹਵਾ ਵਿਚ ਮੁੱਕੇ ਨਾ ਮਾਰੋ” ਅਤੇ “‘ਹਰ ਤਰ੍ਹਾਂ ਦੇ ਲੋਕਾਂ’ ਨੂੰ ਪ੍ਰਚਾਰ ਕਰੋ” (km 1/12)। ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਉਨ੍ਹਾਂ ਨੇ ਇਨ੍ਹਾਂ ਲੇਖਾਂ ਵਿਚ ਦਿੱਤੇ ਸੁਝਾਅ ਕਿਵੇਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਨੂੰ ਕੀ ਫ਼ਾਇਦਾ ਹੋਇਆ।
10 ਮਿੰਟ: ਮੰਡਲੀ ਦੀਆਂ ਲੋੜਾਂ।
ਗੀਤ 23 (187) ਅਤੇ ਪ੍ਰਾਰਥਨਾ