27 ਅਗਸਤ–2 ਸਤੰਬਰ ਦੇ ਹਫ਼ਤੇ ਦੀ ਅਨੁਸੂਚੀ
27 ਅਗਸਤ–2 ਸਤੰਬਰ
ਗੀਤ 15 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cl ਅਧਿ. 10 ਪੈਰੇ 1-7 (25 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਹਿਜ਼ਕੀਏਲ 35-38 (10 ਮਿੰਟ)
ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ ਰਿਵਿਊ (20 ਮਿੰਟ)
□ ਸੇਵਾ ਸਭਾ:
10 ਮਿੰਟ: ਘੋਸ਼ਣਾਵਾਂ। “ਹਫ਼ਤੇ ਦੌਰਾਨ ਹੋਣ ਵਾਲੀ ਮੀਟਿੰਗ ਵਿਚ ਤਬਦੀਲੀਆਂ।” ਭਾਸ਼ਣ। ਭਾਸ਼ਣ ਤੋਂ ਬਾਅਦ ਸਫ਼ਾ 4 ʼਤੇ ਦਿੱਤੀ ਪੇਸ਼ਕਾਰੀ ਵਰਤ ਕੇ ਇਕ ਪ੍ਰਦਰਸ਼ਨ ਦਿਖਾਓ ਕਿ ਰਸਾਲੇ ਵਰਤ ਕੇ ਸਤੰਬਰ ਦੇ ਪਹਿਲੇ ਸ਼ਨੀਵਾਰ ਨੂੰ ਬਾਈਬਲ ਸਟੱਡੀ ਕਿਵੇਂ ਸ਼ੁਰੂ ਕੀਤੀ ਜਾ ਸਕਦੀ ਹੈ।
15 ਮਿੰਟ: ਆਸਾਨੀ ਨਾਲ ਸਮਝ ਆਉਣ ਵਾਲੇ ਤਰੀਕੇ ਨਾਲ ਗਵਾਹੀ ਦਿਓ। ਸੇਵਾ ਸਕੂਲ (ਹਿੰਦੀ) ਕਿਤਾਬ ਸਫ਼ੇ 226-229 ਉੱਤੇ ਆਧਾਰਿਤ ਚਰਚਾ। ਕਿਤਾਬ ਵਿੱਚੋਂ ਇਕ-ਦੋ ਨੁਕਤੇ ਲੈ ਕੇ ਇਕ ਛੋਟਾ ਜਿਹਾ ਪ੍ਰਦਰਸ਼ਨ ਦਿਖਾਓ।
10 ਮਿੰਟ: ਅਸੀਂ ਕੀ ਸਿੱਖਦੇ ਹਾਂ? ਚਰਚਾ। ਕਿਸੇ ਨੂੰ ਲੂਕਾ 10:1-4, 17 ਪੜ੍ਹਨ ਲਈ ਕਹੋ। ਗੌਰ ਕਰੋ ਕਿ ਇਹ ਆਇਤਾਂ ਪ੍ਰਚਾਰ ਦੇ ਕੰਮ ਵਿਚ ਸਾਡੀ ਕਿੱਦਾਂ ਮਦਦ ਕਰ ਸਕਦੀਆਂ ਹਨ।
ਗੀਤ 22 ਅਤੇ ਪ੍ਰਾਰਥਨਾ