1-7 ਅਪ੍ਰੈਲ ਦੇ ਹਫ਼ਤੇ ਦੀ ਅਨੁਸੂਚੀ
1-7 ਅਪ੍ਰੈਲ
ਗੀਤ 34 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cl ਅਧਿ. 21 ਪੈਰੇ 9-15 (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਲੂਕਾ 7-9 (10 ਮਿੰਟ)
ਨੰ. 1: ਲੂਕਾ 7:18-35 (4 ਮਿੰਟ ਜਾਂ ਘੱਟ)
ਨੰ. 2: ਪੰਤੇਕੁਸਤ ਨੂੰ ਕਿਹੜੀ ਨਵੀਂ ਕੌਮ ਦਾ ਜਨਮ ਹੋਇਆ ਅਤੇ ਇਸ ਦਾ ਮਕਸਦ ਕੀ ਸੀ?—ਗਲਾ. 6:16; 1 ਪਤ. 2:9 (5 ਮਿੰਟ)
ਨੰ. 3: ਇਸਰਾਏਲੀਆਂ ਨੇ ਇਕ ਰਾਜੇ ਦੀ ਮੰਗ ਕੀਤੀ—bm ਸਫ਼ਾ 12 (5 ਮਿੰਟ)
□ ਸੇਵਾ ਸਭਾ:
10 ਮਿੰਟ: ਅਪ੍ਰੈਲ ਵਿਚ ਰਸਾਲੇ ਪੇਸ਼ ਕਰਨ ਦੇ ਸੁਝਾਅ। ਚਰਚਾ। 30-60 ਸਕਿੰਟਾਂ ਲਈ ਦੱਸੋ ਕਿ ਮਾਰਚ-ਅਪ੍ਰੈਲ ਦਾ ਜਾਗਰੂਕ ਬਣੋ! ਰਸਾਲਾ ਲੋਕਾਂ ਨੂੰ ਕਿਉਂ ਪਸੰਦ ਆਵੇਗਾ। ਫਿਰ ਭੈਣਾਂ-ਭਰਾਵਾਂ ਨੂੰ ਸੁਝਾਅ ਦੇਣ ਲਈ ਕਹੋ ਕਿ ਉਹ ਦਿਲਚਸਪੀ ਪੈਦਾ ਕਰਨ ਵਾਲਾ ਕਿਹੜਾ ਸਵਾਲ ਪੁੱਛ ਸਕਦੇ ਹਨ ਅਤੇ ਫਿਰ ਪੁੱਛੋ ਕਿ ਉਹ ਬਾਈਬਲ ਦੀ ਕਿਹੜੀ ਆਇਤ ਵਰਤ ਸਕਦੇ ਹਨ। ਪ੍ਰਦਰਸ਼ਨ ਵਿਚ ਦਿਖਾਓ ਕਿ ਇਹ ਰਸਾਲਾ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।
10 ਮਿੰਟ: ਮੰਡਲੀ ਦੀਆਂ ਲੋੜਾਂ।
10 ਮਿੰਟ: “ਪ੍ਰਬੰਧਕ ਸਭਾ ਵੱਲੋਂ ਚਿੱਠੀ।” ਚਰਚਾ। ਭੈਣਾਂ-ਭਰਾਵਾਂ ਨੂੰ ਵਿਸ਼ਵ-ਵਿਆਪੀ ਰਿਪੋਰਟ ਦੀਆਂ ਖ਼ਾਸ ਗੱਲਾਂ ਉੱਤੇ ਟਿੱਪਣੀ ਕਰਨ ਲਈ ਕਹੋ।
ਗੀਤ 28 ਅਤੇ ਪ੍ਰਾਰਥਨਾ