22-28 ਅਪ੍ਰੈਲ ਦੇ ਹਫ਼ਤੇ ਦੀ ਅਨੁਸੂਚੀ
22-28 ਅਪ੍ਰੈਲ
ਗੀਤ 37 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cl ਅਧਿ. 22 ਪੈਰੇ 9-14 (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਲੂਕਾ 18-21 (10 ਮਿੰਟ)
ਨੰ. 1: ਲੂਕਾ 18:18-34 (4 ਮਿੰਟ ਜਾਂ ਘੱਟ)
ਨੰ. 2: ਜ਼ਿੰਦਗੀ ਨੂੰ ਸੇਧ ਦੇਣ ਵਾਲੀ ਪਰਮੇਸ਼ੁਰੀ ਬੁੱਧ—bm ਸਫ਼ਾ 15 (5 ਮਿੰਟ)
ਨੰ. 3: ਮਸਕੀਨ ਯਾਨੀ ਨਿਮਰ ਹੋਣ ਦਾ ਕੀ ਮਤਲਬ ਹੈ, ਅਸੀਂ ਇਸ ਗੁਣ ਨੂੰ ਕਿਵੇਂ ਪੈਦਾ ਕਰ ਸਕਦੇ ਹਾਂ ਤੇ ਇਹ ਜ਼ਰੂਰੀ ਕਿਉਂ ਹੈ?—ਸਫ਼ 2:2, 3 (5 ਮਿੰਟ)
□ ਸੇਵਾ ਸਭਾ:
15 ਮਿੰਟ: ਉਨ੍ਹਾਂ ਨੇ ਆਪਣੇ ਆਪ ਨੂੰ ਖ਼ੁਸ਼ੀ ਨਾਲ ਪੇਸ਼ ਕੀਤਾ। ਪਹਿਰਾਬੁਰਜ, 15 ਜੁਲਾਈ 2012, ਸਫ਼ੇ 3-6 ʼਤੇ ਆਧਾਰਿਤ ਚਰਚਾ। ਭੈਣਾਂ-ਭਰਾਵਾਂ ਨੂੰ ਟਿੱਪਣੀਆਂ ਕਰਨ ਲਈ ਕਹੋ ਕਿ ਉਨ੍ਹਾਂ ਨੇ ਕੀ ਸਿੱਖਿਆ ਹੈ।
15 ਮਿੰਟ: ਅਸੀਂ ਕੀ ਸਿੱਖਦੇ ਹਾਂ? ਚਰਚਾ। ਕਿਸੇ ਨੂੰ ਮੱਤੀ 6:19-34 ਪੜ੍ਹਨ ਲਈ ਕਹੋ। ਦੱਸੋ ਕਿ ਇਹ ਆਇਤਾਂ ਪ੍ਰਚਾਰ ਵਿਚ ਸਾਡੀ ਕਿਵੇਂ ਮਦਦ ਕਰ ਸਕਦੀਆਂ ਹਨ।
ਗੀਤ 22 ਅਤੇ ਪ੍ਰਾਰਥਨਾ