ਪ੍ਰਚਾਰ ਵਿਚ ਕੀ ਕਹੀਏ
ਜਾਗਰੂਕ ਬਣੋ! ਜੁਲਾਈ-ਅਗਸਤ
“ਅਸੀਂ ਆਪਣੇ ਗੁਆਂਢੀਆਂ ਨਾਲ ਅਪਰਾਧ ਬਾਰੇ ਗੱਲ ਕਰ ਰਹੇ ਹਾਂ। ਕੁਝ ਲੋਕ ਸੋਚਦੇ ਹਨ ਕਿ ਅਪਰਾਧ ਨੂੰ ਕੰਟ੍ਰੋਲ ਕਰਨ ਲਈ ਹੋਰ ਪੁਲਿਸ ਵਾਲਿਆਂ ਦੀ ਲੋੜ ਹੈ। ਤੁਹਾਨੂੰ ਕੀ ਲੱਗਦਾ ਹੈ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਡੇ ਨਾਲ ਰੱਬ ਦੇ ਇਕ ਵਾਅਦੇ ਬਾਰੇ ਗੱਲ ਕਰ ਸਕਦਾ ਹਾਂ ਜੋ ਅਪਰਾਧ ਦਾ ਅੰਤ ਕਰਨ ਬਾਰੇ ਹੈ? [ਜੇ ਘਰ-ਮਾਲਕ ਰਾਜ਼ੀ ਹੈ, ਤਾਂ ਜ਼ਬੂਰਾਂ ਦੀ ਪੋਥੀ 37:10, 11 ਪੜ੍ਹੋ।] ਇਸ ਰਸਾਲੇ ਵਿਚ ਇਸ ਵਾਅਦੇ ਬਾਰੇ ਗੱਲ ਕੀਤੀ ਗਈ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਅਸੀਂ ਆਪਣੇ ਆਪ ਨੂੰ ਅਪਰਾਧ ਤੋਂ ਕਿਵੇਂ ਬਚਾ ਸਕਦੇ ਹਾਂ।”