30 ਦਸੰਬਰ–5 ਜਨਵਰੀ ਦੇ ਹਫ਼ਤੇ ਦੀ ਅਨੁਸੂਚੀ
30 ਦਸੰਬਰ 2013–5 ਜਨਵਰੀ 2014
ਗੀਤ 2 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
jl ਪਾਠ 26-28 (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਪ੍ਰਕਾਸ਼ ਦੀ ਕਿਤਾਬ 15-22 (10 ਮਿੰਟ)
ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ ਰਿਵਿਊ (20 ਮਿੰਟ)
□ ਸੇਵਾ ਸਭਾ:
15 ਮਿੰਟ: “‘ਮਸੀਹੀ ਸਿੱਖਿਆਵਾਂ ਉੱਤੇ ਪੱਕੇ’ ਰਹਿਣ ਵਿਚ ਉਨ੍ਹਾਂ ਦੀ ਮਦਦ ਕਰੋ।” ਭਾਸ਼ਣ। ਭਾਸ਼ਣ ਤੋਂ ਬਾਅਦ ਇਕ ਪ੍ਰਦਰਸ਼ਨ ਵਿਚ ਦਿਖਾਓ ਕਿ ਜਨਵਰੀ ਦੇ ਪਹਿਲੇ ਸ਼ਨੀਵਾਰ ਨੂੰ ਬਾਈਬਲ ਸਟੱਡੀਆਂ ਸ਼ੁਰੂ ਕਰਨ ਲਈ ਰਸਾਲੇ ਕਿਵੇਂ ਵਰਤੇ ਜਾ ਸਕਦੇ ਹਨ। ਸਾਰਿਆਂ ਨੂੰ ਇਸ ਵਿਚ ਹਿੱਸਾ ਲੈਣ ਦੀ ਹੱਲਾਸ਼ੇਰੀ ਦਿਓ।
15 ਮਿੰਟ: ਪਬਲੀਸ਼ਰ ਬਣਨ ਵਿਚ ਬੱਚਿਆਂ ਦੀ ਮਦਦ ਕਰੋ। ਸੰਗਠਿਤ (ਹਿੰਦੀ) ਕਿਤਾਬ ਦੇ ਸਫ਼ਾ 82 ਪੈਰੇ 1-2 ਉੱਤੇ ਆਧਾਰਿਤ ਭਾਸ਼ਣ। ਕਿਸੇ ਮਾਂ ਜਾਂ ਬਾਪ ਅਤੇ ਉਸ ਦੇ ਬੱਚੇ ਦੀ ਇੰਟਰਵਿਊ ਲਓ ਜੋ ਪਬਲੀਸ਼ਰ ਹੈ, ਪਰ ਜਿਸ ਨੇ ਅਜੇ ਬਪਤਿਸਮਾ ਨਹੀਂ ਲਿਆ ਹੈ। ਮਾਂ ਜਾਂ ਬਾਪ ਨੂੰ ਦੱਸਣ ਲਈ ਕਹੋ ਕਿ ਉਨ੍ਹਾਂ ਨੇ ਆਪਣੇ ਬੱਚੇ ਦੀ ਪਬਲੀਸ਼ਰ ਬਣਨ ਵਿਚ ਕਿਵੇਂ ਮਦਦ ਕੀਤੀ।
ਗੀਤ 20 ਅਤੇ ਪ੍ਰਾਰਥਨਾ