ਘੋਸ਼ਣਾਵਾਂ
◼ ਜਨਵਰੀ ਅਤੇ ਫਰਵਰੀ ਲਈ ਸਾਹਿੱਤ ਪੇਸ਼ਕਸ਼: ਪਰਮੇਸ਼ੁਰ ਤੋਂ ਖ਼ੁਸ਼ ਖ਼ਬਰੀ! ਜਾਂ ਕੋਈ ਵੀ 32 ਸਫ਼ਿਆਂ ਵਾਲਾ ਬਰੋਸ਼ਰ: ਤਮਾਮ ਲੋਕਾਂ ਲਈ ਇਕ ਪੁਸਤਕ, ਕੀ ਰੱਬ ਨੂੰ ਸਾਡਾ ਕੋਈ ਫ਼ਿਕਰ ਹੈ?, ਜਾਗਦੇ ਰਹੋ!, ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ?, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ? ਅਤੇ ਮੌਤ ਦਾ ਗਮ ਕਿੱਦਾਂ ਸਹੀਏ? ਰਿਟਰਨ ਵਿਜ਼ਿਟਾਂ ਕਰਨ ਵੇਲੇ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਦਿਖਾਓ ਜਾਂ ਵਿਅਕਤੀ ਦੀਆਂ ਲੋੜਾਂ ਮੁਤਾਬਕ ਰੱਬ ਦੀ ਸੁਣੋ ਜਾਂ ਰੱਬ ਦੀ ਸੁਣੋ ਅਤੇ ਹਮੇਸ਼ਾ ਲਈ ਜੀਓ ਬਰੋਸ਼ਰ ਪੇਸ਼ ਕਰ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਮਾਰਚ ਅਤੇ ਅਪ੍ਰੈਲ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਰਿਟਰਨ ਵਿਜ਼ਿਟ ਕਰਨ ਵੇਲੇ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਦਿਖਾਓ ਜਾਂ ਵਿਅਕਤੀ ਦੀਆਂ ਲੋੜਾਂ ਮੁਤਾਬਕ ਰੱਬ ਦੀ ਸੁਣੋ ਜਾਂ ਰੱਬ ਦੀ ਸੁਣੋ ਅਤੇ ਹਮੇਸ਼ਾ ਲਈ ਜੀਓ ਬਰੋਸ਼ਰ ਪੇਸ਼ ਕਰ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।