3-9 ਮਾਰਚ ਦੇ ਹਫ਼ਤੇ ਦੀ ਅਨੁਸੂਚੀ
3-9 ਮਾਰਚ
ਗੀਤ 44 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cf ਅਧਿ. 3 ਪੈਰੇ 20-24 ਅਤੇ ਸਫ਼ਾ 39 ʼਤੇ ਡੱਬੀ (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਉਤਪਤ 36-39 (10 ਮਿੰਟ)
ਨੰ. 1: ਉਤਪਤ 37:1-17 (4 ਮਿੰਟ ਜਾਂ ਘੱਟ)
ਨੰ. 2: ਪਰਮੇਸ਼ੁਰ ਦਾ ਸਬਤ (ਸ੍ਰਿਸ਼ਟੀ ਦੇ “ਹਫ਼ਤੇ” ਦਾ 7ਵਾਂ ਦਿਨ)—td 4ੲ (5 ਮਿੰਟ)
ਨੰ. 3: ਅਬੀਗੈਲ—ਯਹੋਵਾਹ ਦੀ ਮਹਿਮਾ ਕਰਨ ਵਾਲੇ ਗੁਣ ਦਿਖਾਓ—1 ਸਮੂ. 25:1-44 (5 ਮਿੰਟ)
□ ਸੇਵਾ ਸਭਾ:
10 ਮਿੰਟ: ਮਾਰਚ ਵਿਚ ਰਸਾਲੇ ਪੇਸ਼ ਕਰੋ। ਚਰਚਾ। ਇਸ ਸਫ਼ੇ ਉੱਤੇ ਦਿੱਤੀ ਪੇਸ਼ਕਾਰੀ ਨੂੰ ਵਰਤ ਕੇ ਪ੍ਰਦਰਸ਼ਨ ਦਿਖਾਓ ਕਿ ਮਾਰਚ-ਅਪ੍ਰੈਲ ਦਾ ਪਹਿਰਾਬੁਰਜ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ। ਫਿਰ ਪੇਸ਼ਕਾਰੀ ਦਾ ਇਕ-ਇਕ ਵਾਕ ਪੜ੍ਹ ਕੇ ਚਰਚਾ ਕਰੋ। ਅਖ਼ੀਰ ਵਿਚ ਭੈਣਾਂ-ਭਰਾਵਾਂ ਨੂੰ ਦੱਸਣ ਲਈ ਕਹੋ ਕਿ ਮਹੀਨੇ ਦੇ ਅਖ਼ੀਰਲੇ ਦੋ ਸ਼ਨੀ-ਐਤਵਾਰ ਨੂੰ ਸੱਦਾ-ਪੱਤਰ ਦੇ ਨਾਲ ਰਸਾਲੇ ਕਿਵੇਂ ਪੇਸ਼ ਕੀਤੇ ਜਾ ਸਕਦੇ ਹਨ।
10 ਮਿੰਟ: ਮੰਡਲੀ ਦੀਆਂ ਲੋੜਾਂ।
10 ਮਿੰਟ: ਸਾਨੂੰ ਕੀ ਫ਼ਾਇਦਾ ਹੋਇਆ? ਚਰਚਾ। ਭੈਣਾਂ-ਭਰਾਵਾਂ ਨੂੰ ਦੱਸਣ ਲਈ ਕਹੋ ਕਿ ਉਨ੍ਹਾਂ ਨੂੰ “ਹੋਰ ਵਧੀਆ ਪ੍ਰਚਾਰਕ ਬਣੋ—ਦਿਲਚਸਪੀ ਦਿਖਾਉਣ ਵਾਲਿਆਂ ਦਾ ਰਿਕਾਰਡ ਰੱਖੋ” ਲੇਖ ਵਿਚ ਦਿੱਤੇ ਸੁਝਾਵਾਂ ਤੋਂ ਕੀ ਫ਼ਾਇਦਾ ਹੋਇਆ। ਉਨ੍ਹਾਂ ਨੂੰ ਆਪਣੇ ਤਜਰਬੇ ਦੱਸਣ ਲਈ ਕਹੋ।
ਗੀਤ 1 ਅਤੇ ਪ੍ਰਾਰਥਨਾ