3-9 ਨਵੰਬਰ ਦੇ ਹਫ਼ਤੇ ਦੀ ਅਨੁਸੂਚੀ
3-9 ਨਵੰਬਰ
ਗੀਤ 31 ਅਤੇ ਪ੍ਰਾਰਥਨਾ
ਮੰਡਲੀ ਦੀ ਬਾਈਬਲ ਸਟੱਡੀ:
cf ਅਧਿ. 15 ਪੈਰੇ 8-16 (30 ਮਿੰਟ)
ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਬਿਵਸਥਾ ਸਾਰ 14-18 (10 ਮਿੰਟ)
ਨੰ. 1: ਬਿਵਸਥਾ ਸਾਰ 15:16–16:8 (4 ਮਿੰਟ ਜਾਂ ਘੱਟ)
ਨੰ. 2: ਪਰਮੇਸ਼ੁਰ ਅਤੇ ਮਸੀਹ ਵਿਚ ਏਕਤਾ—td 19ੲ (5 ਮਿੰਟ)
ਨੰ. 3: ਬਲਦੀ ਝਾੜੀ—my ਕਹਾਣੀ 30 (5 ਮਿੰਟ)
ਸੇਵਾ ਸਭਾ:
10 ਮਿੰਟ: ਪ੍ਰਚਾਰ ਕਰਦੇ ਸਮੇਂ ਹਿੰਮਤ ਅਤੇ ਸਮਝ ਤੋਂ ਕੰਮ ਲਓ। ਜਨਵਰੀ 2008 ਦੀ ਸਾਡੀ ਰਾਜ ਸੇਵਕਾਈ ਵਿਚ ਦਿੱਤੇ ਲੇਖ ʼਤੇ ਆਧਾਰਿਤ ਭਾਸ਼ਣ।
10 ਮਿੰਟ: ਕਈ ਜੋਸ਼ ਨਾਲ ਪ੍ਰਚਾਰ ਕਿਵੇਂ ਕਰਦੇ ਹਨ। ਇਕ ਬਜ਼ੁਰਗ ਦੋ ਜਾਂ ਤਿੰਨ ਪਬਲੀਸ਼ਰਾਂ ਦੀ ਇੰਟਰਵਿਊ ਲੈਂਦਾ ਹੈ ਜਿਨ੍ਹਾਂ ਨੇ ਆਪਣੇ ਸ਼ਡਿਉਲ ਵਿਚ ਫੇਰ-ਬਦਲ ਕੀਤਾ ਹੈ ਤਾਂਕਿ ਉਹ ਪ੍ਰਚਾਰ ਵਿਚ ਜ਼ਿਆਦਾ ਹਿੱਸਾ ਲੈ ਸਕਣ ਜਾਂ ਪਾਇਨੀਅਰਿੰਗ ਕਰ ਸਕਣ। ਅਖ਼ੀਰ ਵਿਚ ਮੰਡਲੀ ਦੇ ਪ੍ਰਚਾਰ ਦੇ ਇੰਤਜ਼ਾਮਾਂ ਬਾਰੇ ਚਰਚਾ ਕਰੋ ਅਤੇ ਸਾਰਿਆਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਵਧ-ਚੜ੍ਹ ਕੇ ਪ੍ਰਚਾਰ ਕਰਨ ਵਿਚ ਕਦਮ ਚੁੱਕਣ।
10 ਮਿੰਟ: ਤੁਹਾਡੇ ਪ੍ਰਚਾਰ ਕਰਨ ਦੇ ਤਰੀਕੇ ਵਿਚ ਕੀ ਸੁਧਾਰ ਆਇਆ ਹੈ? ਸਰਵਿਸ ਓਵਰਸੀਅਰ ਦੁਆਰਾ ਚਰਚਾ। ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਹਾਲ ਹੀ ਦੇ ਮਹੀਨਿਆਂ ਵਿਚ “ਹੋਰ ਵਧੀਆ ਪ੍ਰਚਾਰਕ ਬਣੋ” ਲੇਖਾਂ ਦੀ ਮਦਦ ਨਾਲ ਉਨ੍ਹਾਂ ਨੇ ਪ੍ਰਚਾਰ ਕਰਨ ਦੇ ਤਰੀਕਿਆਂ ਵਿਚ ਕਿਵੇਂ ਸੁਧਾਰ ਕੀਤਾ ਹੈ। ਅਖ਼ੀਰ ਵਿਚ ਸਾਰਿਆਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਇਨ੍ਹਾਂ ਲੇਖਾਂ ਵਿਚ ਦਿੱਤੇ ਸੁਝਾਵਾਂ ਨੂੰ ਲਾਗੂ ਕਰ ਕੇ ਜੋਸ਼ ਨਾਲ ਪ੍ਰਚਾਰ ਕਰਦੇ ਰਹਿਣ।
ਗੀਤ 17 ਅਤੇ ਪ੍ਰਾਰਥਨਾ