1-7 ਦਸੰਬਰ ਦੇ ਹਫ਼ਤੇ ਦੀ ਅਨੁਸੂਚੀ
1-7 ਦਸੰਬਰ
ਗੀਤ 25 ਅਤੇ ਪ੍ਰਾਰਥਨਾ
ਮੰਡਲੀ ਦੀ ਬਾਈਬਲ ਸਟੱਡੀ:
cf ਅਧਿ. 16 ਪੈਰੇ 15-20, ਸਫ਼ਾ 199 ʼਤੇ ਡੱਬੀ (30 ਮਿੰਟ)
ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਬਿਵਸਥਾ ਸਾਰ 32-34 (10 ਮਿੰਟ)
ਨੰ. 1: ਬਿਵਸਥਾ ਸਾਰ 32:22-35 (4 ਮਿੰਟ ਜਾਂ ਘੱਟ)
ਨੰ. 2: ਅੰਤ ਦਾ ਲੰਬਾ ਸਮਾਂ ਪਰਮੇਸ਼ੁਰ ਦੀ ਦਇਆ ਦਾ ਸਬੂਤ ਹੈ—td 20ੲ (5 ਮਿੰਟ)
ਨੰ. 3: ਹਰਾਮਕਾਰੀ—ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਸਰੀਰਕ ਸੰਬੰਧ ਰੱਖਣੇ ਪਰਮੇਸ਼ੁਰ ਦੇ ਖ਼ਿਲਾਫ਼ ਪਾਪ ਹੈ (5 ਮਿੰਟ)
ਸੇਵਾ ਸਭਾ:
10 ਮਿੰਟ: ਦਸੰਬਰ ਵਿਚ ਰਸਾਲੇ ਪੇਸ਼ ਕਰੋ। ਚਰਚਾ। ਇਸ ਸਫ਼ੇ ਉੱਤੇ ਦਿੱਤੀ ਪੇਸ਼ਕਾਰੀ ਨੂੰ ਵਰਤ ਕੇ ਪ੍ਰਦਰਸ਼ਨ ਦਿਖਾਓ। ਪ੍ਰਦਰਸ਼ਨ ਤੋਂ ਬਾਅਦ ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਇਹ ਵਿਸ਼ਾ ਸਾਡੇ ਇਲਾਕੇ ਦੇ ਲੋਕਾਂ ਨੂੰ ਕਿਉਂ ਪਸੰਦ ਆ ਸਕਦਾ ਹੈ।
10 ਮਿੰਟ: ਮੰਡਲੀ ਦੀਆਂ ਲੋੜਾਂ।
10 ਮਿੰਟ: ਸਾਨੂੰ ਕੀ ਫ਼ਾਇਦਾ ਹੋਇਆ? ਚਰਚਾ। ਭੈਣਾਂ-ਭਰਾਵਾਂ ਨੂੰ ਦੱਸਣ ਲਈ ਕਹੋ ਕਿ ਉਨ੍ਹਾਂ ਨੂੰ “ਹੋਰ ਵਧੀਆ ਪ੍ਰਚਾਰਕ ਬਣੋ—ਦੂਜਿਆਂ ਵਿਚ ਦਿਲਚਸਪੀ ਲਓ” ਲੇਖ ਵਿਚ ਦਿੱਤੇ ਸੁਝਾਵਾਂ ਤੋਂ ਕੀ ਫ਼ਾਇਦਾ ਹੋਇਆ ਹੈ। ਉਨ੍ਹਾਂ ਨੂੰ ਆਪਣੇ ਵਧੀਆ ਤਜਰਬੇ ਦੱਸਣ ਲਈ ਕਹੋ।
ਗੀਤ 20 ਅਤੇ ਪ੍ਰਾਰਥਨਾ