ਪ੍ਰਚਾਰ ਵਿਚ ਕੀ ਕਹੀਏ
ਪਹਿਰਾਬੁਰਜ ਅਪ੍ਰੈਲ-ਜੂਨ
“ਲੱਗਦਾ ਹੈ ਕਿ ਹਰ ਸਰਕਾਰ ਭ੍ਰਿਸ਼ਟ ਹੈ। ਤੁਹਾਡੇ ਖ਼ਿਆਲ ਵਿਚ ਇਸ ਤਰ੍ਹਾਂ ਕਿਉਂ ਹੈ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਧਰਮ-ਗ੍ਰੰਥ ਤੋਂ ਇਕ ਦਿਲਚਸਪ ਗੱਲ ਦੱਸ ਸਕਦਾਂ? [ਜੇ ਘਰ-ਮਾਲਕ ਰਾਜ਼ੀ ਹੁੰਦਾ ਹੈ, ਤਾਂ ਉਪਦੇਸ਼ਕ ਦੀ ਪੋਥੀ 7:20 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਹੈ ਕਿ ਧਰਮ-ਗ੍ਰੰਥ ਅਨੁਸਾਰ ਭ੍ਰਿਸ਼ਟਾਚਾਰ ਨੂੰ ਕਿਵੇਂ ਖ਼ਤਮ ਕੀਤਾ ਜਾਵੇਗਾ। ਤੁਸੀਂ ਆਪਣੇ ਸਮੇਂ ਵਿਚ ਇਸ ਨੂੰ ਪੜ੍ਹ ਸਕਦੇ ਹੋ। ਇਹ ਤੁਹਾਡੇ ਲਈ ਹੈ।”