1-7 ਜੂਨ ਦੇ ਹਫ਼ਤੇ ਦੀ ਅਨੁਸੂਚੀ
1-7 ਜੂਨ
ਗੀਤ 4 ਅਤੇ ਪ੍ਰਾਰਥਨਾ
ਮੰਡਲੀ ਦੀ ਬਾਈਬਲ ਸਟੱਡੀ:
lv ਅਧਿ. 3 ਪੈਰੇ 8-15, ਸਫ਼ਾ 30 ʼਤੇ ਡੱਬੀ (30 ਮਿੰਟ)
ਬਾਈਬਲ ਸਿਖਲਾਈ ਸਕੂਲ:
ਬਾਈਬਲ ਰੀਡਿੰਗ: 2 ਸਮੂਏਲ 16-18 (8 ਮਿੰਟ)
ਨੰ. 1: 2 ਸਮੂਏਲ 17:14-20 (3 ਮਿੰਟ ਜਾਂ ਘੱਟ)
ਨੰ. 2: ਬੋਅਜ਼—ਵਿਸ਼ਾ: ਚਾਲ-ਚਲਣ ਸ਼ੁੱਧ ਰੱਖੋ ਅਤੇ ਪਰਮੇਸ਼ੁਰ ਵੱਲੋਂ ਦਿੱਤੀ ਜ਼ਿੰਮੇਵਾਰੀ ਕਬੂਲ ਕਰੋ—ਰੂਥ 2:1–4:17 (5 ਮਿੰਟ)
ਨੰ. 3: ਤੁਸੀਂ ਆਪਣੀਆਂ ਚੀਜ਼ਾਂ ਦੀ ਸਹੀ ਵਰਤੋਂ ਕਿਵੇਂ ਕਰ ਸਕਦੇ ਹੋ?—igw ਸਫ਼ਾ 21 ਪੈਰੇ 1-4 (5 ਮਿੰਟ)
ਸੇਵਾ ਸਭਾ:
ਇਸ ਮਹੀਨੇ ਧਿਆਨ ਦਿਓ: ਹਰ ਤਰ੍ਹਾਂ ਦੇ ਲੋਕਾਂ ਦੀ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰਨ ਵਿਚ ਮਦਦ ਕਰੋ।—1 ਤਿਮੋ. 2:3, 4.
15 ਮਿੰਟ: ਮੰਡਲੀ ਦੀਆਂ ਲੋੜਾਂ।
15 ਮਿੰਟ: ਸਾਨੂੰ ਕੀ ਫ਼ਾਇਦਾ ਹੋਇਆ? ਚਰਚਾ। ਭੈਣਾਂ-ਭਰਾਵਾਂ ਨੂੰ ਦੱਸਣ ਲਈ ਕਹੋ ਕਿ ਉਨ੍ਹਾਂ ਨੂੰ “ਹੋਰ ਵਧੀਆ ਪ੍ਰਚਾਰਕ ਬਣੋ—ਹੋਰ ਭਾਸ਼ਾ ਬੋਲਣ ਵਾਲੇ ਨੂੰ ਗਵਾਹੀ ਦਿਓ” ਲੇਖ ਵਿਚ ਦਿੱਤੇ ਸੁਝਾਵਾਂ ਤੋਂ ਕੀ ਫ਼ਾਇਦਾ ਹੋਇਆ। ਉਨ੍ਹਾਂ ਨੂੰ ਆਪਣੇ ਵਧੀਆ ਤਜਰਬੇ ਦੱਸਣ ਲਈ ਕਹੋ।
ਗੀਤ 25 ਅਤੇ ਪ੍ਰਾਰਥਨਾ