ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 5/15 ਸਫ਼ਾ 4
  • ਘੋਸ਼ਣਾਵਾਂ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਘੋਸ਼ਣਾਵਾਂ
  • ਸਾਡੀ ਰਾਜ ਸੇਵਕਾਈ—2015
ਸਾਡੀ ਰਾਜ ਸੇਵਕਾਈ—2015
km 5/15 ਸਫ਼ਾ 4

ਘੋਸ਼ਣਾਵਾਂ

◼ ਮਈ ਤੇ ਜੂਨ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਾਂ ਇਨ੍ਹਾਂ ਵਿੱਚੋਂ ਕੋਈ ਟ੍ਰੈਕਟ: ਨਿਰਾਸ਼ਾ ਵਿਚ ਆਸ਼ਾ ਦੀ ਕਿਰਨ, ਕੀ ਤੁਹਾਡੀ ਜ਼ਿੰਦਗੀ ਦੀ ਡੋਰ ਕਿਸਮਤ ਦੇ ਹੱਥ ਵਿਚ ਹੈ?, ਨਵੀਂ ਦੁਨੀਆਂ ਵਿਚ ਸ਼ਾਂਤੀ ਦਾ ਰਾਜ, ਇਸ ਦੁਨੀਆਂ ਉੱਤੇ ਕਿਹਦਾ ਰਾਜ ਚੱਲਦਾ ਹੈ?, ਕੀ ਸਾਨੂੰ ਕਦੇ ਆਪਣੇ ਦੁੱਖਾਂ ਤੋਂ ਛੁਟਕਾਰਾ ਮਿਲੇਗਾ? ਅਤੇ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਜੁਲਾਈ ਤੇ ਅਗਸਤ: ਪਰਮੇਸ਼ੁਰ ਤੋਂ ਖ਼ੁਸ਼ ਖ਼ਬਰੀ! ਜਾਂ ਕੋਈ ਵੀ 32 ਸਫ਼ਿਆਂ ਵਾਲਾ ਬਰੋਸ਼ਰ।

◼ ਮੰਡਲੀ ਦੀ ਸਰਵਿਸ ਕਮੇਟੀ ਲਈ ਇਹ ਜ਼ਰੂਰੀ ਹੈ ਕਿ ਬ੍ਰਾਂਚ ਮੰਡਲੀ ਨੂੰ ਜਿਸ ਪਤੇ ʼਤੇ ਚਿੱਠੀਆਂ ਭੇਜਦੀ ਹੈ, ਉਸ ਦਾ ਸਹੀ-ਸਹੀ ਪਤਾ ਅਤੇ ਫ਼ੋਨ ਨੰਬਰ ਬ੍ਰਾਂਚ ਆਫ਼ਿਸ ਕੋਲ ਹੋਣਾ ਚਾਹੀਦਾ ਹੈ। ਜੇਕਰ ਮੰਡਲੀ ਦੇ ਬਜ਼ੁਰਗਾਂ ਦੇ ਕੋਆਰਡੀਨੇਟਰ ਜਾਂ ਸੈਕਟਰੀ ਦਾ ਪਤਾ ਬਦਲ ਜਾਂਦਾ ਹੈ, ਤਾਂ ਮੰਡਲੀ ਨੂੰ ਤੁਰੰਤ S-29 ਫਾਰਮ ਭਰ ਕੇ ਉਨ੍ਹਾਂ ਦਾ ਸਹੀ ਪਤਾ ਲਿਖ ਕੇ ਬ੍ਰਾਂਚ ਆਫ਼ਿਸ ਨੂੰ ਭੇਜ ਦੇਣਾ ਚਾਹੀਦਾ ਹੈ। ਜਿੱਥੇ ਬ੍ਰਾਂਚ ਵੱਲੋਂ ਪ੍ਰਕਾਸ਼ਨ ਭੇਜੇ ਜਾਂਦੇ ਹਨ, ਜੇ ਉਸ ਜਗ੍ਹਾ ਦਾ ਪਤਾ ਬਦਲ ਜਾਂਦਾ ਹੈ, ਤਾਂ S-36 ਫਾਰਮ ਭਰ ਕੇ ਭੇਜੋ। ਧਿਆਨ ਰੱਖੋ ਕਿ ਬ੍ਰਾਂਚ ਵਿਚ ਦੋਵੇਂ ਪਤਿਆਂ ਨੂੰ ਅਲੱਗ ਵਿਭਾਗਾਂ ਵਿਚ ਰੱਖਿਆ ਜਾਂਦਾ ਹੈ। ਇਸ ਲਈ ਜੇ ਇਨ੍ਹਾਂ ਵਿੱਚੋਂ ਕੋਈ ਵੀ ਪਤਾ ਬਦਲ ਜਾਂਦਾ ਹੈ, ਤਾਂ ਸਹੀ ਫਾਰਮ ਭਰ ਕੇ ਬ੍ਰਾਂਚ ਆਫ਼ਿਸ ਨੂੰ ਜਲਦੀ ਹੀ ਭੇਜ ਦੇਣਾ ਚਾਹੀਦਾ ਹੈ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ