28 ਦਸੰਬਰ–3 ਜਨਵਰੀ ਦੇ ਹਫ਼ਤੇ ਦੀ ਅਨੁਸੂਚੀ
28 ਦਸੰਬਰ 2015–3 ਜਨਵਰੀ 2016
ਗੀਤ 48 ਅਤੇ ਪ੍ਰਾਰਥਨਾ
ਮੰਡਲੀ ਦੀ ਬਾਈਬਲ ਸਟੱਡੀ:
lv ਵਧੇਰੇ ਜਾਣਕਾਰੀ ਸਫ਼ੇ 219-221 (30 ਮਿੰਟ)
ਬਾਈਬਲ ਸਿਖਲਾਈ ਸਕੂਲ:
ਬਾਈਬਲ ਰੀਡਿੰਗ: 2 ਇਤਹਾਸ 25-28 (8 ਮਿੰਟ)
ਬਾਈਬਲ ਸਿਖਲਾਈ ਸਕੂਲ ਰਿਵਿਊ (20 ਮਿੰਟ)
ਸੇਵਾ ਸਭਾ:
ਇਸ ਮਹੀਨੇ ਧਿਆਨ ਦਿਓ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”—ਰਸੂ. 14:22.
15 ਮਿੰਟ: ਆਪਣੇ ਭਰਾਵਾਂ ਲਈ ਪ੍ਰਾਰਥਨਾ ਕਰੋ। ਚਰਚਾ। ਸ਼ੁਰੂ ਵਿਚ ਰਸੂਲਾਂ ਦੇ ਕੰਮ 12:1-11 ਪੜ੍ਹੋ। ਚੰਗੀ ਤਰ੍ਹਾਂ ਗਵਾਹੀ ਦਿਓ (ਹਿੰਦੀ) ਕਿਤਾਬ ਦੇ ਸਫ਼ੇ 77-80 ਪੈਰੇ 5-12 ਵਿੱਚੋਂ ਕੁਝ ਖ਼ਾਸ ਗੱਲਾਂ ਦੱਸੋ। ਇਸ ਤੋਂ ਬਾਅਦ ਦੱਸੋ ਕਿ jw.org ʼਤੇ “Newsroom” ਵਿਚ ਹੋਰ ਕੀ ਨਵਾਂ ਪਾਇਆ ਗਿਆ ਹੈ। ਸਾਰਿਆਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਦੁਨੀਆਂ ਭਰ ਵਿਚ ਰਹਿੰਦੇ ਭੈਣਾਂ-ਭਰਾਵਾਂ ਲਈ ਪ੍ਰਾਰਥਨਾ ਕਰਨ ਜਿਨ੍ਹਾਂ ਨੂੰ ਅਲੱਗ-ਅਲੱਗ ਸਤਾਹਟਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ। ਜੇ ਹੋ ਸਕੇ, ਤਾਂ ਉਨ੍ਹਾਂ ਦਾ ਨਾਂ ਲੈ ਕੇ ਪ੍ਰਾਰਥਨਾ ਕਰੋ।—2 ਕੁਰਿੰ. 1:11; 1 ਤਿਮੋ. 2:1, 2.
15 ਮਿੰਟ: ਮੰਡਲੀ ਦੀਆਂ ਲੋੜਾਂ।
ਗੀਤ 50 ਅਤੇ ਪ੍ਰਾਰਥਨਾ