ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb16 ਮਾਰਚ ਸਫ਼ਾ 5
  • ਵਫ਼ਾਦਾਰ ਅੱਯੂਬ ਨੇ ਆਪਣੀ ਨਿਰਾਸ਼ਾ ਪ੍ਰਗਟਾਈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਵਫ਼ਾਦਾਰ ਅੱਯੂਬ ਨੇ ਆਪਣੀ ਨਿਰਾਸ਼ਾ ਪ੍ਰਗਟਾਈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਮਿਲਦੀ-ਜੁਲਦੀ ਜਾਣਕਾਰੀ
  • ਅੱਯੂਬ ਨੇ ਯਹੋਵਾਹ ਦੇ ਨਾਂ ਨੂੰ ਉੱਚਾ ਕੀਤਾ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2009
  • ‘ਮੈਂ ਆਪਣੀ ਖਰਿਆਈ ਨਾ ਛੱਡਾਂਗਾ!’
    ਉਨ੍ਹਾਂ ਦੀ ਨਿਹਚਾ ਦੀ ਰੀਸ ਕਰੋ
  • ਅੱਯੂਬ ਦੀ ਪੋਥੀ ਦੇ ਕੁਝ ਖ਼ਾਸ ਨੁਕਤੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2006
  • ‘ਯਹੋਵਾਹ ʼਤੇ ਉਮੀਦ ਲਾਈ ਰੱਖੋ’
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
mwb16 ਮਾਰਚ ਸਫ਼ਾ 5

ਰੱਬ ਦਾ ਬਚਨ ਖ਼ਜ਼ਾਨਾ ਹੈ | ਅੱਯੂਬ 6-10

ਵਫ਼ਾਦਾਰ ਅੱਯੂਬ ਨੇ ਆਪਣੀ ਨਿਰਾਸ਼ਾ ਪ੍ਰਗਟਾਈ

ਅੱਯੂਬ ਦੇ ਤਿੰਨ ਸਾਥੀ

ਭਾਵੇਂ ਅੱਯੂਬ ਕੰਗਾਲ ਹੋ ਗਿਆ ਸੀ, ਸੋਗ ਵਿਚ ਡੁੱਬਿਆ ਹੋਇਆ ਸੀ ਅਤੇ ਬਹੁਤ ਜ਼ਿਆਦਾ ਬੀਮਾਰ ਸੀ, ਪਰ ਫਿਰ ਵੀ ਉਹ ਵਫ਼ਾਦਾਰ ਰਿਹਾ। ਇਸ ਲਈ ਸ਼ੈਤਾਨ ਨੇ ਉਸ ਦੀ ਵਫ਼ਾਦਾਰੀ ਤੋੜਨ ਲਈ ਉਸ ਨੂੰ ਨਿਰਾਸ਼ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੇ ਤਿੰਨ “ਸਾਥੀ” ਉਸ ਕੋਲ ਆਏ। ਪਹਿਲਾਂ ਉਨ੍ਹਾਂ ਨੇ ਸਾਰਿਆਂ ਸਾਮ੍ਹਣੇ ਉਸ ਨਾਲ ਹਮਦਰਦੀ ਜਤਾਉਣ ਦਾ ਢੌਂਗ ਕੀਤਾ। ਫਿਰ ਉਹ ਉਸ ਨਾਲ ਸੱਤ ਦਿਨਾਂ ਤਕ ਚੁੱਪ-ਚਾਪ ਬੈਠੇ ਰਹੇ ਤੇ ਉਸ ਨੂੰ ਹਮਦਰਦੀ ਭਰਿਆ ਇਕ ਸ਼ਬਦ ਵੀ ਨਾ ਕਿਹਾ। ਬਾਅਦ ਵਿਚ ਉਨ੍ਹਾਂ ਨੇ ਅੱਯੂਬ ਨੂੰ ਚੁੱਭਵੀਆਂ ਗੱਲਾਂ ਕਹੀਆਂ ਤੇ ਉਸ ʼਤੇ ਗ਼ਲਤ ਇਲਜ਼ਾਮ ਲਾਏ।

ਜ਼ਬਰਦਸਤ ਦਬਾਅ ਦੇ ਬਾਵਜੂਦ ਅੱਯੂਬ ਨੇ ਯਹੋਵਾਹ ਪ੍ਰਤੀ ਵਫ਼ਾਦਾਰੀ ਬਣਾਈ ਰੱਖੀ

6:3; 7:16; 9:20-22; 10:1, 12

  • ਦੁੱਖਾਂ ਦੇ ਬੋਝ ਹੇਠਾਂ ਦੱਬੇ ਹੋਣ ਕਰਕੇ ਅੱਯੂਬ ਦਾ ਨਜ਼ਰੀਆ ਗ਼ਲਤ ਹੋ ਗਿਆ ਸੀ। ਗ਼ਲਤੀ ਨਾਲ ਉਸ ਨੇ ਇਹ ਸਿੱਟਾ ਕੱਢਿਆ ਕਿ ਰੱਬ ਨੂੰ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਵਫ਼ਾਦਾਰ ਰਹੇ ਜਾਂ ਨਹੀਂ

  • ਨਿਰਾਸ਼ ਹੋਣ ਕਰਕੇ ਉਸ ਨੇ ਆਪਣੇ ਦੁੱਖਾਂ ਦੇ ਹੋਰ ਕਾਰਨਾਂ ਵੱਲ ਧਿਆਨ ਹੀ ਨਹੀਂ ਦਿੱਤਾ

  • ਦੁੱਖਾਂ ਦੀ ਮਾਰ ਝੱਲਣ ਦੇ ਬਾਵਜੂਦ ਅੱਯੂਬ ਨੇ ਆਪਣੇ ʼਤੇ ਦੋਸ਼ ਲਾਉਣ ਵਾਲਿਆਂ ਨੂੰ ਯਹੋਵਾਹ ਲਈ ਆਪਣੇ ਪਿਆਰ ਬਾਰੇ ਦੱਸਿਆ

ਅੱਯੂਬ ਦੇ ਸਰੀਰ ਉੱਤੇ ਫੋੜੇ
    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ