ਸਾਡੀ ਮਸੀਹੀ ਜ਼ਿੰਦਗੀ
ਆਪਣੇ ਕਿਸੇ ਰਿਸ਼ਤੇਦਾਰ ਦੇ ਛੇਕੇ ਜਾਣ ਤੇ ਵਫ਼ਾਦਾਰ ਰਹੋ
ਵਫ਼ਾਦਾਰੀ ਨਾਲ ਯਹੋਵਾਹ ਦੇ ਫ਼ੈਸਲਿਆਂ ਦਾ ਸਮਰਥਨ ਕਰੋ—ਤੋਬਾ ਨਾ ਕਰਨ ਵਾਲਿਆਂ ਤੋਂ ਦੂਰ ਰਹਿ ਕੇ ਨਾਂ ਦਾ ਵੀਡੀਓ ਦੇਖੋ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:
- ਸੋਨੀਆ ਦੇ ਮਾਪਿਆਂ ਦੀ ਨਿਹਚਾ ਕਿਵੇਂ ਪਰਖੀ ਗਈ? 
- ਵਫ਼ਾਦਾਰ ਰਹਿਣ ਵਿਚ ਕਿਹੜੀ ਗੱਲ ਨੇ ਉਨ੍ਹਾਂ ਦੀ ਮਦਦ ਕੀਤੀ? 
- ਸੋਨੀਆ ਦੇ ਮਾਪੇ ਯਹੋਵਾਹ ਪ੍ਰਤੀ ਵਫ਼ਾਦਾਰ ਰਹੇ। ਉਨ੍ਹਾਂ ਦੀ ਵਫ਼ਾਦਾਰੀ ਕਰਕੇ ਸੋਨੀਆ ਨੂੰ ਕੀ ਫ਼ਾਇਦਾ ਹੋਇਆ?