6-12 ਨਵੰਬਰ
ਆਮੋਸ 1-9
ਗੀਤ 24 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਨੂੰ ਭਾਲੋ ਅਤੇ ਜੀਓ!”: (10 ਮਿੰਟ)
[ਆਮੋਸ—ਇਕ ਝਲਕ ਨਾਂ ਦਾ ਵੀਡੀਓ ਦਿਖਾਓ।]
ਆਮੋ 5:4, 6—ਸਾਨੂੰ ਯਹੋਵਾਹ ਨੂੰ ਜਾਣ ਕੇ ਉਸ ਦੀ ਇੱਛਾ ਪੂਰੀ ਕਰਨੀ ਚਾਹੀਦੀ ਹੈ (w04 11/15 24 ਪੈਰਾ 20)
ਆਮੋ 5:14, 15—ਸਾਨੂੰ ਸਹੀ ਤੇ ਗ਼ਲਤ ਬਾਰੇ ਯਹੋਵਾਹ ਦੇ ਮਿਆਰਾਂ ʼਤੇ ਚੱਲਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਪਿਆਰ ਕਰਨ ਦੀ ਲੋੜ ਹੈ ( jd 90-91 ਪੈਰੇ 16-17)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਆਮੋ 2:12—ਅਸੀਂ ਇਸ ਆਇਤ ਨੂੰ ਕਿਵੇਂ ਲਾਗੂ ਕਰ ਸਕਦੇ ਹਾਂ? (w07 10/1 14 ਪੈਰਾ 8)
ਆਮੋ 8:1, 2—“ਗਰਮੀ ਦੇ ਫਲਾਂ ਦੀ ਟੋਕਰੀ” ਦਾ ਕੀ ਮਤਲਬ ਸੀ? (w07 10/1 14 ਪੈਰਾ 6)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਆਮੋ 4:1-13
ਪ੍ਰਚਾਰ ਵਿਚ ਮਾਹਰ ਬਣੋ
ਇਸ ਮਹੀਨੇ ਲਈ ਪੇਸ਼ਕਾਰੀਆਂ ਤਿਆਰ ਕਰੋ: (15 ਮਿੰਟ) “ਪ੍ਰਚਾਰ ਵਿਚ ਕੀ ਕਹੀਏ” ʼਤੇ ਆਧਾਰਿਤ ਚਰਚਾ। ਹਰ ਪੇਸ਼ਕਾਰੀ ਦਾ ਵੀਡੀਓ ਦਿਖਾਓ ਅਤੇ ਫਿਰ ਖ਼ਾਸ ਗੱਲਾਂ ʼਤੇ ਚਰਚਾ ਕਰੋ।
ਸਾਡੀ ਮਸੀਹੀ ਜ਼ਿੰਦਗੀ
“ਹੋਰ ਵਧੀਆ ਪ੍ਰਚਾਰਕ ਬਣੋ—ਦੁਬਾਰਾ ਮਿਲਣ ਤੇ ਕੀ ਕਹੀਏ?”: (15 ਮਿੰਟ) ਚਰਚਾ। ਫਿਰ ਵੀਡੀਓ ਚਲਾਓ ਜਿਸ ਵਿਚ ਦੋ ਪ੍ਰਚਾਰਕ ਦਿਲਚਸਪੀ ਦਿਖਾਉਣ ਵਾਲੇ ਨੂੰ ਦੁਬਾਰਾ ਮਿਲ ਰਹੇ ਹਨ ਅਤੇ ਫਿਰ ਵੀਡੀਓ ʼਤੇ ਚਰਚਾ ਕਰੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) bt ਅਧਿ. 7 ਪੈਰੇ 14-18, ਸਫ਼ੇ 57, 58 ʼਤੇ ਡੱਬੀ
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 44 ਅਤੇ ਪ੍ਰਾਰਥਨਾ