ਰੱਬ ਦਾ ਬਚਨ ਖ਼ਜ਼ਾਨਾ ਹੈ | ਜ਼ਕਰਯਾਹ 1-8
“ਇੱਕ ਯਹੂਦੀ ਦਾ ਪੱਲਾ ਫੜਨਗੇ”
ਕੌਮਾਂ ਦੀਆਂ ਸਾਰੀਆਂ ਭਾਸ਼ਾਵਾਂ ਦੇ ਦਸ ਆਦਮੀ ਇਕ ਯਹੂਦੀ ਦਾ ਪੱਲਾ ਫੜਨਗੇ ਅਤੇ ਕਹਿਣਗੇ: “ਅਸੀਂ ਤੁਹਾਡੇ ਨਾਲ ਚੱਲਾਂਗੇ।” ਇਨ੍ਹਾਂ ਆਖ਼ਰੀ ਦਿਨਾਂ ਵਿਚ ਚੁਣੇ ਹੋਏ ਮਸੀਹੀਆਂ ਦੇ ਨਾਲ ਸਾਰੀਆਂ ਕੌਮਾਂ ਦੇ ਢੇਰ ਸਾਰੇ ਲੋਕ ਯਹੋਵਾਹ ਦੀ ਭਗਤੀ ਕਰ ਰਹੇ ਹਨ
ਅੱਜ ਹੋਰ ਭੇਡਾਂ ਚੁਣੇ ਹੋਏ ਮਸੀਹੀਆਂ ਦਾ ਸਾਥ ਕਿਵੇਂ ਦਿੰਦੀਆਂ ਹਨ?
ਉਹ ਜੋਸ਼ ਨਾਲ ਪ੍ਰਚਾਰ ਕਰਦੀਆਂ ਹਨ
ਇਸ ਕੰਮ ਨੂੰ ਪੂਰਾ ਕਰਨ ਲਈ ਉਹ ਖ਼ੁਸ਼ੀ-ਖ਼ੁਸ਼ੀ ਦਾਨ ਦਿੰਦੀਆਂ ਹਨ