ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb18 ਜਨਵਰੀ ਸਫ਼ਾ 3
  • ਯਿਸੂ ਦੇ ਪਹਾੜੀ ਉਪਦੇਸ਼ ਤੋਂ ਕੁਝ ਸਬਕ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਿਸੂ ਦੇ ਪਹਾੜੀ ਉਪਦੇਸ਼ ਤੋਂ ਕੁਝ ਸਬਕ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਮਿਲਦੀ-ਜੁਲਦੀ ਜਾਣਕਾਰੀ
  • ਕਾਲ਼ ਤੋਂ ਰਾਹਤ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
  • ਕੀ ਤੁਸੀਂ ਲਗਾਤਾਰ ਯਹੋਵਾਹ ਦੀ ਸੇਵਾ ਕਰ ਰਹੇ ਹੋ?
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਉਹ ਦਲੇਰੀ ਨਾਲ ਪਰਮੇਸ਼ੁਰ ਦਾ ਬਚਨ ਸੁਣਾਉਂਦੇ ਰਹੇ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਪੜ੍ਹਨ ਅਤੇ ਅਧਿਐਨ ਕਰਨ ਲਈ ਸਮਾਂ ਕੱਢੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2000
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
mwb18 ਜਨਵਰੀ ਸਫ਼ਾ 3
ਭਿਖਾਰੀ

ਰੱਬ ਦਾ ਬਚਨ ਖ਼ਜ਼ਾਨਾ ਹੈ | ਮੱਤੀ 4-5

ਯਿਸੂ ਦੇ ਪਹਾੜੀ ਉਪਦੇਸ਼ ਤੋਂ ਕੁਝ ਸਬਕ

5:3

ਕੀ ਤੁਸੀਂ ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ ਹੋ?

ਇਕ ਖ਼ੁਸ਼ ਮੁੰਡਾ

‘ਪਰਮੇਸ਼ੁਰ ਦੀ ਅਗਵਾਈ ਲਈ ਤਰਸਣ’ ਦਾ ਮਤਲਬ ਹੈ “ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਲਈ ਭੀਖ ਮੰਗਣੀ।” (ਮੱਤੀ 5:3) ਅਸੀਂ ਕਿਵੇਂ ਦਿਖਾ ਸਕਦੇ ਹਾਂ ਕਿ ਅਸੀਂ ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ ਹਾਂ?

  • ਰੋਜ਼ ਬਾਈਬਲ ਪੜ੍ਹ ਕੇ

  • ਮਸੀਹੀ ਸਭਾਵਾਂ ਦੀ ਤਿਆਰੀ ਕਰ ਕੇ ਅਤੇ ਹਾਜ਼ਰ ਹੋ ਕੇ

  • ਪ੍ਰਕਾਸ਼ਨ ਪੜ੍ਹ ਕੇ ਅਤੇ ਵੈੱਬਸਾਈਟ ʼਤੇ ਦਿੱਤੀ ਜਾਣਕਾਰੀ ਪੜ੍ਹ ਕੇ

  • ਹਰੇਕ ਮਹੀਨੇ JW ਬ੍ਰਾਡਕਾਸਟਿੰਗ ਦੇਖ ਕੇ

ਮੈਂ ਪਰਮੇਸ਼ੁਰ ਦੇ ਬਚਨ ਤੋਂ ਸੱਚਾਈਆਂ ਜਾਣਨ ਦੀ ਆਪਣੀ ਆਦਤ ਵਿਚ ਹੋਰ ਸੁਧਾਰ ਕਿਵੇਂ ਕਰ ਸਕਦਾ ਹੈ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ