ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb18 ਜੂਨ ਸਫ਼ਾ 6
  • ਯਿਸੂ ਵਾਂਗ ਪਰੀਖਿਆਵਾਂ ਦਾ ਸਾਮ੍ਹਣਾ ਕਰੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਿਸੂ ਵਾਂਗ ਪਰੀਖਿਆਵਾਂ ਦਾ ਸਾਮ੍ਹਣਾ ਕਰੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਮਿਲਦੀ-ਜੁਲਦੀ ਜਾਣਕਾਰੀ
  • ਤੁਸੀਂ ਦੁਨੀਆਂ ਅਤੇ ਦੁਨੀਆਂ ਦੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
  • ਸੋਚੋ ਕਿ ਤੁਹਾਨੂੰ ਕਿਹੋ ਜਿਹੇ ਇਨਸਾਨ ਬਣਨਾ ਚਾਹੀਦਾ ਹੈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2013
  • ਧਾਰਮਿਕਤਾ ਨਾਲ ਪਿਆਰ ਅਤੇ ਬੁਰਾਈ ਨਾਲ ਨਫ਼ਰਤ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
  • ਜਦੋਂ ਕੋਈ ਗ਼ਲਤ ਕੰਮ ਕਰਨ ਦਾ ਮਨ ਕਰੇ, ਤਾਂ ਕੀ ਕਰਾਂ?
    ਨੌਜਵਾਨਾਂ ਦੇ ਸਵਾਲ
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
mwb18 ਜੂਨ ਸਫ਼ਾ 6

ਰੱਬ ਦਾ ਬਚਨ ਖ਼ਜ਼ਾਨਾ ਹੈ | ਲੂਕਾ 4-5

ਯਿਸੂ ਵਾਂਗ ਪਰੀਖਿਆਵਾਂ ਦਾ ਸਾਮ੍ਹਣਾ ਕਰੋ

ਸ਼ੈਤਾਨ ਸਾਡੇ ਦਿਲ ਦੀਆਂ ਇੱਛਾਵਾਂ ਨੂੰ ਭ੍ਰਿਸ਼ਟ ਕਰ ਕੇ ਯਹੋਵਾਹ ਨਾਲ ਸਾਡਾ ਰਿਸ਼ਤਾ ਤੋੜਨਾ ਚਾਹੁੰਦਾ ਹੈ। ਉਹ ਹਰ ਵਿਅਕਤੀ ਦੀਆਂ ਭਾਵਨਾਵਾਂ, ਇੱਛਾਵਾਂ ਤੇ ਹਾਲਾਤਾਂ ਨੂੰ ਧਿਆਨ ਵਿਚ ਰੱਖ ਕੇ ਅਲੱਗ-ਅਲੱਗ ਚਾਲਾਂ ਚੱਲਦਾ ਹੈ।

ਤਿੰਨ ਪਰੀਖਿਆਵਾਂ ਦਾ ਸਾਮ੍ਹਣਾ ਕਰਨ ਲਈ ਯਿਸੂ ਨੇ ਕਿਹੜਾ ਸ਼ਕਤੀਸ਼ਾਲੀ ਹਥਿਆਰ ਵਰਤਿਆ? (ਇਬ 4:12; 1 ਯੂਹੰ 2:15, 16) ਮੈਂ ਉਸ ਦੀ ਰੀਸ ਕਿਵੇਂ ਕਰ ਸਕਦਾ ਹਾਂ?

  • ਯਿਸੂ ਪੱਥਰਾਂ ਨੂੰ ਰੋਟੀਆਂ ਵਿਚ ਬਦਲਣ ਤੋਂ ਇਨਕਾਰ ਕਰਦਾ ਹੋਇਆ

    4:1-4

    “ਸਰੀਰ ਦੀ ਲਾਲਸਾ”

  • ਸ਼ੈਤਾਨ ਦੁਆਰਾ ਪੇਸ਼ ਕੀਤੀਆਂ ਦੁਨੀਆਂ ਦੀਆਂ ਸਾਰੀਆਂ ਬਾਦਸ਼ਾਹੀਆਂ ਨੂੰ ਯਿਸੂ ਠੁਕਰਾਉਂਦਾ ਹੋਇਆ

    4:5-8

    “ਅੱਖਾਂ ਦੀ ਲਾਲਸਾ”

  • ਯਿਸੂ ਮੰਦਰ ਦੀ ਇਕ ਬਹੁਤ ਉੱਚੀ ਕੰਧ ਉੱਤੇ ਖੜ੍ਹਾ

    4:9-12

    “ਧਨ-ਦੌਲਤ ਤੇ ਹੈਸੀਅਤ ਦਾ ਦਿਖਾਵਾ”

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ