17-23 ਜੂਨ
ਅਫ਼ਸੀਆਂ 4-6
ਗੀਤ 17 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਪਰਮੇਸ਼ੁਰ ਦੁਆਰਾ ਦਿੱਤੇ ਗਏ ਸਾਰੇ ਹਥਿਆਰ ਚੁੱਕ ਲਓ ਅਤੇ ਬਸਤਰ ਪਹਿਨ ਲਓ”: (10 ਮਿੰਟ)
ਅਫ਼ 6:11-13—ਸਾਨੂੰ ਸ਼ੈਤਾਨ ਅਤੇ ਉਸ ਦੇ ਦੁਸ਼ਟ ਦੂਤਾਂ ਤੋਂ ਸੁਰੱਖਿਆ ਚਾਹੀਦੀ ਹੈ (w18.05 27 ਪੈਰਾ 1)
ਅਫ਼ 6:14, 15—ਸੱਚਾਈ, ਧਾਰਮਿਕਤਾ ਅਤੇ ਸ਼ਾਂਤੀ ਦੀ ਖ਼ੁਸ਼ ਖ਼ਬਰੀ ਨਾਲ ਆਪਣੀ ਰਾਖੀ ਕਰੋ (w18.05 28-29 ਪੈਰੇ 4, 7, 10)
ਅਫ਼ 6:16, 17—ਨਿਹਚਾ, ਮੁਕਤੀ ਦੀ ਉਮੀਦ ਅਤੇ ਪਰਮੇਸ਼ੁਰ ਦੇ ਬਚਨ ਨਾਲ ਆਪਣੀ ਰਾਖੀ ਕਰੋ (w18.05 29-31 ਪੈਰੇ 13, 16, 20)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਅਫ਼ 4:30—ਇਕ ਵਿਅਕਤੀ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਨੂੰ ਕਿਵੇਂ ਉਦਾਸ ਕਰ ਸਕਦਾ ਹੈ? (it-1 1128 ਪੈਰਾ 3)
ਅਫ਼ 5:5—ਲੋਭ ਕਰਨਾ ਮੂਰਤੀ-ਪੂਜਾ ਕਰਨ ਦੇ ਬਰਾਬਰ ਕਿਵੇਂ ਹੈ? (it-1 1006 ਪੈਰਾ 2)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਅਫ਼ 4:17-32 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 6)
ਦੂਜੀ ਮੁਲਾਕਾਤ: (5 ਮਿੰਟ ਜਾ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਬਾਈਬਲ ਕਿਉਂ ਪੜ੍ਹੀਏ? ਵੀਡੀਓ ਦਿਖਾ ਕੇ ਚਰਚਾ ਕਰੋ (ਪਰ ਵੀਡੀਓ ਨਾ ਚਲਾਓ)। (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
“ਯਹੋਵਾਹ ਕੀ ਸੋਚੇਗਾ?”: (15 ਮਿੰਟ) ਚਰਚਾ। ਯਹੋਵਾਹ ਦੀ ਇੱਛਾ ਸਮਝਣ ਦੀ ਕੋਸ਼ਿਸ਼ ਕਰਦੇ ਰਹੋ (ਲੇਵੀ 19:18) ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 29
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 29 ਅਤੇ ਪ੍ਰਾਰਥਨਾ