12-18 ਅਗਸਤ
ਤੀਤੁਸ 1—ਫਿਲੇਮੋਨ
ਗੀਤ 31 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“‘ਬਜ਼ੁਰਗ ਨਿਯੁਕਤ’ ਕਰੋ”: (10 ਮਿੰਟ)
[ਤੀਤੁਸ—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]
ਤੀਤੁ 1:5-9—ਬਾਈਬਲ ਵਿਚ ਦਿੱਤੀਆਂ ਮੰਗਾਂ ਪੂਰੀਆਂ ਕਰਨ ਵਾਲੇ ਭਰਾਵਾਂ ਨੂੰ ਸਰਕਟ ਓਵਰਸੀਅਰ ਬਜ਼ੁਰਗ ਨਿਯੁਕਤ ਕਰਦੇ ਹਨ (w14 11/15 28-29)
[ਫਿਲੇਮੋਨ—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਤੀਤੁ 1:12—ਇਹ ਆਇਤ ਨਸਲੀ ਪੱਖਪਾਤ ਨੂੰ ਸਹੀ ਕਿਉਂ ਨਹੀਂ ਠਹਿਰਾਉਂਦੀ? (w89 5/15 31 ਪੈਰਾ 5)
ਫਿਲੇ 15, 16—ਪੌਲੁਸ ਨੇ ਫਿਲੇਮੋਨ ਨੂੰ ਉਨੇਸਿਮੁਸ ਨੂੰ ਆਜ਼ਾਦ ਕਰਨ ਲਈ ਕਿਉਂ ਨਹੀਂ ਕਿਹਾ? (w08 10/15 31 ਪੈਰਾ 5)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਤੀਤੁ 3:1-15 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (4 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 3)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਉਸ ਗੱਲ ਦਾ ਜਵਾਬ ਕਿਵੇਂ ਦੇਈਏ ਜਿਸ ਨਾਲ ਗੱਲਬਾਤ ਰੁਕ ਸਕਦੀ ਹੈ। (th ਪਾਠ 12)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ jw.org ਸੰਪਰਕ ਕਾਰਡ ਦਿਓ। (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
“ਨੌਜਵਾਨੋ ‘ਚੰਗੇ ਕੰਮ ਜੋਸ਼ ਨਾਲ’ ਕਰਦੇ ਰਹੋ” (15 ਮਿੰਟ) ਚਰਚਾ। ਯਹੋਵਾਹ ਦੀ ਮਹਿਮਾ ਕਰਨ ਵਾਲੇ ਨੌਜਵਾਨ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 38
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 29 ਅਤੇ ਪ੍ਰਾਰਥਨਾ