14-20 ਅਕਤੂਬਰ
1 ਪਤਰਸ 1-2
ਗੀਤ 34 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਤੁਸੀਂ ਪਵਿੱਤਰ ਬਣੋ”: (10 ਮਿੰਟ)
[1 ਪਤਰਸ—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]
1 ਪਤ 1:14, 15—ਸਾਡੀਆਂ ਇੱਛਾਵਾਂ ਤੇ ਚਾਲ-ਚਲਣ ਪਵਿੱਤਰ ਹੋਣਾ ਚਾਹੀਦਾ ਹੈ (w17.02 9 ਪੈਰਾ 5)
1 ਪਤ 1:16—ਅਸੀਂ ਆਪਣੇ ਪਵਿੱਤਰ ਪਰਮੇਸ਼ੁਰ ਦੀ ਰੀਸ ਕਰਨ ਦੀ ਕੋਸ਼ਿਸ਼ ਕਰਦੇ ਹਾਂ (lv 64-65 ਪੈਰਾ 6)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
1 ਪਤ 1:10-12—ਅਸੀਂ ਨਬੀਆਂ ਤੇ ਦੂਤਾਂ ਵਾਂਗ ਲਗਨ ਨਾਲ ਕੰਮ ਕਰਨ ਵਾਲੇ ਕਿਵੇਂ ਬਣ ਸਕਦੇ ਹਾਂ? (w08 11/15 21 ਪੈਰਾ 10)
1 ਪਤ 2:25—ਸਾਡੀਆਂ ਜ਼ਿੰਦਗੀਆਂ ਦਾ ਰਖਵਾਲਾ ਕੌਣ ਹੈ? (it-2 565 ਪੈਰਾ 3)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) 1 ਪਤ 1:1-16 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (4 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 1)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਉਸ ਗੱਲ ਦਾ ਜਵਾਬ ਕਿਵੇਂ ਦੇਈਏ ਜਿਸ ਨਾਲ ਗੱਲਬਾਤ ਰੁਕ ਸਕਦੀ ਹੈ। (th ਪਾਠ 3)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਔਜ਼ਾਰਾਂ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਦੋਸਤ ਬਣੋ—ਸਫ਼ਾਈ ਰੱਖੋ: (6 ਮਿੰਟ) ਵੀਡੀਓ ਚਲਾਓ। ਕੁਝ ਬੱਚਿਆ ਨੂੰ ਚੁਣੋ ਅਤੇ ਸਟੇਜ ʼਤੇ ਬੁਲਾਓ ਅਤੇ ਉਨ੍ਹਾਂ ਤੋਂ ਪੁੱਛੋ: ਯਹੋਵਾਹ ਨੇ ਹਰ ਚੀਜ਼ ਆਪਣੀ-ਆਪਣੀ ਜਗ੍ਹਾ ʼਤੇ ਕਿਵੇਂ ਰੱਖੀ ਹੈ? ਹਿੱਪੋ ਕਿਵੇਂ ਸਾਫ਼ ਰਹਿੰਦੇ ਹਨ? ਤੁਹਾਨੂੰ ਆਪਣੇ ਕਮਰੇ ਦੀ ਸਫ਼ਾਈ ਕਿਉਂ ਕਰਨੀ ਚਾਹੀਦੀ ਹੈ?
“ਯਹੋਵਾਹ ਸਾਫ਼-ਸੁਥਰੇ ਲੋਕਾਂ ਨੂੰ ਪਿਆਰ ਕਰਦਾ ਹੈ”: (9 ਮਿੰਟ) ਚਰਚਾ। ਪਰਮੇਸ਼ੁਰ ਸਾਫ਼-ਸੁਥਰੇ ਲੋਕਾਂ ਨੂੰ ਪਿਆਰ ਕਰਦਾ ਹੈ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 48
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 4 ਅਤੇ ਪ੍ਰਾਰਥਨਾ