21-27 ਅਕਤੂਬਰ
1 ਪਤਰਸ 3-5
ਗੀਤ 30 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਹੁਣ ਸਾਰੀਆਂ ਚੀਜ਼ਾਂ ਦਾ ਅੰਤ ਨੇੜੇ ਆ ਗਿਆ ਹੈ”: (10 ਮਿੰਟ)
1 ਪਤ 4:7—“ਸਮਝਦਾਰ ਬਣੋ ਅਤੇ ਪ੍ਰਾਰਥਨਾ ਕਰਨ ਲਈ ਹਮੇਸ਼ਾ ਤਿਆਰ ਰਹੋ” (w13 11/15 3 ਪੈਰਾ 1)
1 ਪਤ 4:8—“ਇਕ-ਦੂਜੇ ਨਾਲ ਦਿਲੋਂ ਪਿਆਰ ਕਰੋ” (w99 4/15 22 ਪੈਰਾ 3)
1 ਪਤ 4:9—“ਬਿਨਾਂ ਬੁੜ-ਬੁੜ ਕੀਤੇ ਇਕ-ਦੂਜੇ ਦੀ ਪਰਾਹੁਣਚਾਰੀ ਕਰੋ” (w18.03 14-15 ਪੈਰੇ 2-3)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
1 ਪਤ 3:19, 20—ਯਿਸੂ ਨੇ ਕਦੋਂ ਤੇ ਕਿਵੇਂ “ਕੈਦੀ ਦੂਤਾਂ ਨੂੰ ਪ੍ਰਚਾਰ ਕੀਤਾ”? (w13 6/15 23)
1 ਪਤ 4:6—‘ਮਰੇ ਹੋਏ ਲੋਕ’ ਕੌਣ ਸਨ ਜਿਨ੍ਹਾਂ ਨੂੰ “ਖ਼ੁਸ਼ ਖ਼ਬਰੀ ਸੁਣਾਈ ਗਈ ਸੀ”? (w08 11/15 21 ਪੈਰਾ 8)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) 1 ਪਤ 3:8-22 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 6)
ਦੂਜੀ ਮੁਲਾਕਾਤ: (5 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
“ਪਵਿੱਤਰ ਚਾਲ-ਚਲਣ ਅਤੇ ਗਹਿਰਾ ਆਦਰ ਦਿਲ ਜਿੱਤ ਲੈਂਦੇ ਹਨ”: (15 ਮਿੰਟ) ਚਰਚਾ। ਯਹੋਵਾਹ ਸਾਨੂੰ ਆਪਣਾ ਭਾਰ ਚੁੱਕਣ ਦੀ ਤਾਕਤ ਦਿੰਦਾ ਹੈ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 49
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 17 ਅਤੇ ਪ੍ਰਾਰਥਨਾ