6-12 ਜਨਵਰੀ
ਉਤਪਤ 1-2
ਗੀਤ 15 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਨੇ ਧਰਤੀ ʼਤੇ ਜ਼ਿੰਦਗੀ ਦੀ ਸ਼ੁਰੂਆਤ ਕੀਤੀ”: (10 ਮਿੰਟ)
[ਉਤਪਤ—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]
ਉਤ 1:3, 4, 6, 9, 11—ਪਹਿਲੇ ਤਿੰਨ ਦਿਨਾਂ ਵਿਚ ਸ੍ਰਿਸ਼ਟ ਕੀਤੀਆਂ ਚੀਜ਼ਾਂ (it-1 527-528)
ਉਤ 1:14, 20, 24, 27—ਅਗਲੇ ਤਿੰਨ ਦਿਨਾਂ ਵਿਚ ਸ੍ਰਿਸ਼ਟ ਕੀਤੀਆਂ ਚੀਜ਼ਾਂ (it-1 528 ਪੈਰੇ 5-8)
ਹੀਰੇ-ਮੋਤੀਆਂ ਦੀ ਖੋਜ ਕਰੋ: (10 ਮਿੰਟ)
ਪ੍ਰਚਾਰ ਵਿਚ ਮਾਹਰ ਬਣੋ
ਲਗਨ ਨਾਲ ਪੜ੍ਹੋ ਅਤੇ ਸਿਖਾਓ: (10 ਮਿੰਟ) ਚਰਚਾ। ਜਾਣਕਾਰੀ ਨੂੰ ਲਾਗੂ ਕਰਨ ਬਾਰੇ ਦੱਸੋ ਨਾਂ ਦੀ ਵੀਡੀਓ ਚਲਾਓ ਅਤੇ ਫਿਰ ਸਿਖਾਓ ਕਿਤਾਬ ਦੇ ਪਾਠ 13 ʼਤੇ ਚਰਚਾ ਕਰੋ।
ਭਾਸ਼ਣ: (5 ਮਿੰਟ ਜਾਂ ਘੱਟ) w08 4/1 5—ਵਿਸ਼ਾ: ਇਹ ਜਾਣ ਕੇ ਮਨ ਦੀ ਸੱਚੀ ਸ਼ਾਂਤੀ ਮਿਲਦੀ ਹੈ ਕਿ ਸਾਨੂੰ ਸ੍ਰਿਸ਼ਟ ਕੀਤਾ ਗਿਆ ਹੈ। (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
“ਕੀ ਤੁਸੀਂ ਆਪਣੇ ਵਿਸ਼ਵਾਸਾਂ ਬਾਰੇ ਸਮਝਾ ਸਕਦੇ ਹੋ?”: (15 ਮਿੰਟ) ਚਰਚਾ। ਇਕ ਆਰਥੋਪੀਡਿਕ ਸਰਜਨ ਆਪਣੇ ਵਿਸ਼ਵਾਸਾਂ ਬਾਰੇ ਦੱਸਦੀ ਹੈ ਅਤੇ ਇਕ ਜੰਤੂ ਵਿਗਿਆਨੀ ਆਪਣੇ ਵਿਸ਼ਵਾਸਾਂ ਬਾਰੇ ਦੱਸਦਾ ਹੈ ਨਾਂ ਦੀਆਂ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 60
ਸਮਾਪਤੀ ਟਿੱਪਣੀਆਂ (3 ਮਿੰਟ ਜਾਂ ਘੱਟ)
ਗੀਤ 16 ਅਤੇ ਪ੍ਰਾਰਥਨਾ