27 ਜਨਵਰੀ–2 ਫਰਵਰੀ
ਉਤਪਤ 9-11
ਗੀਤ 53 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸਾਰੀ ਧਰਤੀ ਉੱਤੇ ਇੱਕੋਈ ਬੋਲੀ ਸੀ”: (10 ਮਿੰਟ)
ਉਤ 11:1-4—ਕੁਝ ਲੋਕਾਂ ਨੇ ਪਰਮੇਸ਼ੁਰ ਦੀ ਮਰਜ਼ੀ ਖ਼ਿਲਾਫ਼ ਇਕ ਸ਼ਹਿਰ ਅਤੇ ਬੁਰਜ ਬਣਾਉਣ ਦਾ ਫ਼ੈਸਲਾ ਕੀਤਾ (it-1 239; it-2 202 ਪੈਰਾ 2)
ਉਤ 11:6-8—ਯਹੋਵਾਹ ਨੇ ਉਨ੍ਹਾਂ ਦੀ ਬੋਲੀ ਉਲਟ-ਪੁਲਟ ਕਰ ਦਿੱਤੀ (it-2 202 ਪੈਰਾ 3)
ਹੀਰੇ-ਮੋਤੀਆਂ ਦੀ ਖੋਜ ਕਰੋ: (10 ਮਿੰਟ)
ਉਤ 9:20-22, 24, 25—ਨੂਹ ਨੇ ਸ਼ਾਇਦ ਹਾਮ ਦੀ ਬਜਾਇ ਕਨਾਨ ਨੂੰ ਕਿਉਂ ਫਿਟਕਾਰਿਆ ਸੀ? (it-1 1023 ਪੈਰਾ 4)
ਉਤ 10:9, 10—ਨਿਮਰੋਦ ਕਿਵੇਂ “ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ”? (it-2 503)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਸੀਂ ਯਹੋਵਾਹ ਪਰਮੇਸ਼ੁਰ ਬਾਰੇ, ਪ੍ਰਚਾਰ ਬਾਰੇ ਜਾਂ ਹੋਰ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਉਤ 10:6-32 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਤੀਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਵੀਡੀਓ ਚਲਾਓ ਅਤੇ ਫਿਰ ਹੇਠਾਂ ਦਿੱਤੇ ਸਵਾਲ ਪੁੱਛੋ: ਅਸੀਂ ਕਿਉਂ ਕਹਿ ਸਕਦੇ ਹਾਂ ਕਿ ਦੋਵੇਂ ਪ੍ਰਚਾਰਕਾਂ ਨੇ ਇਸ ਮੁਲਾਕਾਤ ਦੀ ਰਲ਼ ਕੇ ਤਿਆਰੀ ਕੀਤੀ ਸੀ? ਭਰਾ ਨੇ “ਸਿਖਾਉਣ ਲਈ ਪ੍ਰਕਾਸ਼ਨਾਂ” ਵਿੱਚੋਂ ਇਕ ਪ੍ਰਕਾਸ਼ਨ ਪੇਸ਼ ਕਰ ਕੇ ਬਾਈਬਲ ਸਟੱਡੀ ਕਿਵੇਂ ਸ਼ੁਰੂ ਕੀਤੀ?
ਤੀਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਦਿੱਤਾ ਸੁਝਾਅ ਵਰਤੋ। (th ਪਾਠ 4)
ਬਾਈਬਲ ਸਟੱਡੀ: (5 ਮਿੰਟ ਜਾਂ ਘੱਟ) ਪਹਿਲੇ ਸਫ਼ੇ ʼਤੇ ਤੀਜੀ ਮੁਲਾਕਾਤ ਲਈ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਵਰਤ ਕੇ ਸਟੱਡੀ ਸ਼ੁਰੂ ਕਰੋ। (th ਪਾਠ 2)
ਸਾਡੀ ਮਸੀਹੀ ਜ਼ਿੰਦਗੀ
“ਇਕ ਹੁਨਰਮੰਦ ਸੇਵਕ ਬਣੋ”: (15 ਮਿੰਟ) ਸਰਵਿਸ ਓਵਰਸੀਅਰ ਵੱਲੋਂ ਚਰਚਾ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 63
ਸਮਾਪਤੀ ਟਿੱਪਣੀਆਂ (3 ਮਿੰਟ ਜਾਂ ਘੱਟ)
ਗੀਤ 2 ਅਤੇ ਪ੍ਰਾਰਥਨਾ