ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb21 ਜਨਵਰੀ ਸਫ਼ਾ 2
  • 4-10 ਜਨਵਰੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 4-10 ਜਨਵਰੀ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
mwb21 ਜਨਵਰੀ ਸਫ਼ਾ 2

4-10 ਜਨਵਰੀ

ਲੇਵੀਆਂ 18-19

  • ਗੀਤ 32 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • “ਨੈਤਿਕ ਸ਼ੁੱਧਤਾ ਬਣਾਈ ਰੱਖੋ”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • ਲੇਵੀ 19:9, 10—ਮੂਸਾ ਦੀ ਬਿਵਸਥਾ ਵਿਚ ਗ਼ਰੀਬਾਂ ਲਈ ਪਰਵਾਹ ਕਿਵੇਂ ਦਿਖਾਈ ਗਈ ਸੀ? (w06 6/15 22 ਪੈਰਾ 11)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) ਲੇਵੀ 18:1-15 (th ਪਾਠ 5)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਪ੍ਰਾਰਥਨਾ—ਜ਼ਬੂ 65:2 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 3)

  • ਭਾਸ਼ਣ: (5 ਮਿੰਟ) w02 2/1 29—ਵਿਸ਼ਾ: ਮੂਸਾ ਦੀ ਬਿਵਸਥਾ ਵਿਚ ਰਿਸ਼ਤੇਦਾਰੀ ਵਿਚ ਵਿਆਹ ਕਰਾਉਣ ਦੀਆਂ ਬੰਦਸ਼ਾਂ ਕਿਸ ਹੱਦ ਤਕ ਅੱਜ ਮਸੀਹੀਆਂ ਉੱਤੇ ਲਾਗੂ ਹੁੰਦੀਆਂ ਹਨ? (th ਪਾਠ 7)

ਸਾਡੀ ਮਸੀਹੀ ਜ਼ਿੰਦਗੀ

  • ਗੀਤ 41

  • ਯਹੋਵਾਹ ਦੇ ਦੋਸਤ ਬਣੋ—ਆਪਣੇ ਬੱਚਿਆਂ ਨੂੰ ਖ਼ਤਰਿਆਂ ਤੋਂ ਬਚਾਓ: (5 ਮਿੰਟ) ਇਕ ਬਜ਼ੁਰਗ ਦੁਆਰਾ ਭਾਸ਼ਣ। ਵੀਡੀਓ ਚਲਾਓ। ਫਿਰ ਵੀਡੀਓ ਦੀਆਂ ਖ਼ਾਸ ਗੱਲਾਂ ਦੱਸੋ।—ਕਹਾ 22:3.

  • “ਮਾਪਿਓ, ਆਪਣੇ ਬੱਚਿਆਂ ਨੂੰ ਸਿਖਲਾਈ ਦਿਓ”: (10 ਮਿੰਟ) ਚਰਚਾ। ਉਹ ਘਰ ਬਣਾਓ ਜੋ ਟਿਕਿਆ ਰਹੇਗਾ—ਆਪਣੇ ਬੱਚਿਆਂ ਨੂੰ “ਬੁਰਾਈ” ਤੋਂ ਬਚਾਓ ਨਾਂ ਦੀ ਵੀਡੀਓ ਚਲਾਓ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) hf ਭਾਗ 8

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 38 ਅਤੇ ਪ੍ਰਾਰਥਨਾ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ