1-7 ਫਰਵਰੀ
ਲੇਵੀਆਂ 26-27
ਗੀਤ 6 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਤੋਂ ਬਰਕਤਾਂ ਕਿਵੇਂ ਪਾਈਏ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਲੇਵੀ 26:16—ਯਹੋਵਾਹ ਨੇ ਕਿਸ ਅਰਥ ਵਿਚ ਇਜ਼ਰਾਈਲੀਆਂ ਨੂੰ ਰੋਗ ਲਾ ਕੇ ਸਜ਼ਾ ਦਿੱਤੀ? (it-2 617)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਲੇਵੀ 26:18-33 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। jw.org ਸੰਪਰਕ ਕਾਰਡ ਦਿਓ। (th ਪਾਠ 11)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 6)
ਭਾਸ਼ਣ: (5 ਮਿੰਟ) w10 1/1 31—ਵਿਸ਼ਾ: ਮੈਂ ਕਿੰਨਾ ਪੈਸਾ ਦਾਨ ਕਰਾਂ? (th ਪਾਠ 16)
ਸਾਡੀ ਮਸੀਹੀ ਜ਼ਿੰਦਗੀ
“ਯਹੋਵਾਹ ਦੀ ਸੇਵਾ ਕਰਨ ਦਾ ਫ਼ੈਸਲਾ ਕਰੋ”: (15 ਮਿੰਟ) ਚਰਚਾ। ਬਪਤਿਸਮੇ ਵੱਲ ਵਧਾਏ ਕਦਮ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) ypq ਸਵਾਲ 3
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 53 ਅਤੇ ਪ੍ਰਾਰਥਨਾ